ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

ਓਸਾਕਾ ਨੇ ਆਂਦਰੀਸਕੂ ਦੀਆਂ ਜਿੱਤਾਂ ਦਾ ਸਿਲਸਿਲਾ ਤੋੜਿਆ

Posted On October - 6 - 2019

ਪੇਈਚਿੰਗ: ਕੈਨੇਡਾ ਦੀ ਟੈਨਿਸ ਖਿਡਾਰਨ ਬਿਆਂਕਾ ਆਂਦਰੀਸਕੂ ਦੀਆਂ ਲਗਾਤਾਰ 17 ਜਿੱਤਾਂ ਦਾ ਸਿਲਸਿਲਾ ਜਾਪਾਨ ਦੀ ਨਾਓਮੀ ਓਸਾਕਾ ਨੇ ਅੱਜ ਚਾਈਨਾ ਓਪਨ ਦੇ ਕੁਆਰਟਰ ਫਾਈਨਲ ਵਿੱਚ ਤੋੜ ਦਿੱਤਾ। ਟੈਨਿਸ ਕੋਰਟ ਵਿੱਚ ਦੋਵਾਂ ਖਿਡਾਰਨਾਂ ਵਿਚਾਲੇ ਇਹ ਪਹਿਲਾ ਮੁਕਾਬਲਾ ਸੀ। ਯੂਐੱਸ ਓਪਨ ਚੈਂਪੀਅਨ ਆਂਦਰੀਸਕੂ ਤੋਂ ਪਹਿਲਾ ਸੈੱਟ ਗੁਆਉਣ ਮਗਰੋਂ ਓਸਾਕਾ ਨੇ ਵਾਪਸੀ ਕਰਦਿਆਂ 5-7, 6-3, 6-4 ਨਾਲ ਜਿੱਤ ਦਰਜ ਕੀਤੀ। -ਏਐੱਫਪੀ

 


Comments Off on ਓਸਾਕਾ ਨੇ ਆਂਦਰੀਸਕੂ ਦੀਆਂ ਜਿੱਤਾਂ ਦਾ ਸਿਲਸਿਲਾ ਤੋੜਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.