ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਕੇਕੇਆਰ ਨੇ ਹਸੀ ਨੂੰ ਮੈਂਟਰ ਤੇ ਮਿੱਲਜ਼ ਨੂੰ ਗੇਂਦਬਾਜ਼ੀ ਕੋਚ ਬਣਾਇਆ

Posted On October - 6 - 2019

ਨਵੀਂ ਦਿੱਲੀ, 5 ਅਕਤੂਬਰ
ਆਈਪੀਐੱਲ ਟੀਮ ਕੋਲਕਾਤਾ ਨਾਈਟ ਰਾਈਡਰਜ਼ ਨੇ ਅੱਜ ਆਸਟਰੇਲੀਆ ਦੇ ਡੇਵਿਡ ਹਸੀ ਨੂੰ ਮੁੱਖ ਮੈਂਟਰ ਅਤੇ ਨਿਊਜ਼ੀਲੈਂਡ ਦੇ ਸਾਬਕਾ ਤੇਜ਼ ਗੇਂਦਬਾਜ਼ ਕਾਇਲ ਮਿੱਲਜ਼ ਨੂੰ ਟੀਮ ਦਾ ਨਵਾਂ ਗੇਂਦਬਾਜ਼ੀ ਕੋਚ ਨਿਯੁਕਤ ਕੀਤਾ। ਹਸੀ ਅਤੇ ਮਿੱਲਜ਼ ਦੋਵੇਂ ਨਿਊਜ਼ੀਲੈਂਡ ਦੇ ਸਾਬਕਾ ਵਿਕਟਕੀਪਰ ਬੱਲੇਬਾਜ਼ ਬ੍ਰੈਂਡਨ ਮੈਕੁਲਮ ਦੇ ਅਧੀਨ ਕੰਮ ਕਰਨਗੇ, ਜਿਸ ਨੂੰ ਅਗਲੇ ਆਈਪੀਐੱਲ ਲਈ ਕੇਕੇਆਰ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਸੀ। ਕੇਕੇਆਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਪ੍ਰਬੰਧ ਨਿਰਦੇਸ਼ਕ ਵੈਂਕੀ ਮੈਸੂਰ ਨੇ ਬਿਆਨ ਵਿੱਚ ਕਿਹਾ, ‘‘ਡੇਵਿਡ ਹਸੀ ਅਤੇ ਕਾਇਲ ਮਿੱਲਜ਼ ਦਾ ਕੋਲਕਾਤਾ ਨਾਈਟ ਰਾਈਡਰਜ਼ ਪਰਿਵਾਰ ਵਿੱਚ ਸਵਾਗਤ ਕਰਨਾ ਸ਼ਾਨਦਾਰ ਹੈ।’’ -ਪੀਟੀਆਈ


Comments Off on ਕੇਕੇਆਰ ਨੇ ਹਸੀ ਨੂੰ ਮੈਂਟਰ ਤੇ ਮਿੱਲਜ਼ ਨੂੰ ਗੇਂਦਬਾਜ਼ੀ ਕੋਚ ਬਣਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.