ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਕ੍ਰਿਕਟਰ ਯੁਵਰਾਜ ਸਿੰਘ ਨੇ ਅਕੈਡਮੀ ਖੋਲ੍ਹੀ

Posted On October - 12 - 2019

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਅਕਤੂਬਰ
ਪਹਿਲੇ ਦਰਜ ਦੀ ਕ੍ਰਿਕਟ ਤੋਂ ਸੰਨਿਆਸ ਲੈਣ ਮਗਰੋਂ ਨੌਜਵਾਨ ਖਿਡਾਰੀ ਯੁਵਰਾਜ ਸਿੰਘ ਨੇ ਹੁਣ ਬੱਚਿਆਂ ਨੂੰ ਕ੍ਰਿਕਟ ਦੀ ਸਿਖਲਾਈ ਲਈ ਕ੍ਰਿਕਟ ਅਕੈਡਮੀਆਂ ਖੋਲ੍ਹਣੀਆਂ ਸ਼ੁਰੂ ਕੀਤੀਆਂ ਹਨ। ਇਸੇ ਤਹਿਤ ਅੱਜ ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਵਿਚ ਉਸ ਨੇ ਯੁਵਰਾਜ ਸਿੰਘ ਸੈਂਟਰ ਆਫ ਐਕਸੀਲੈਂਸ ਅਕੈਡਮੀ ਦਾ ਉਦਘਾਟਨ ਕੀਤਾ। ਪਦਮ ਸ੍ਰੀ ਪ੍ਰਾਪਤ ਯੁਵਰਾਜ ਨੇ ਇਸ ਮੌਕੇ ਵਿਦਿਆਰਥੀਆਂ ਅਤੇ ਸਕੂਲ ਅਮਲੇ ਨੂੰ ਸੰਬੋਧਨ ਵੀ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਖਤ ਮਿਹਨਤ , ਅਨੁਸ਼ਾਸਨ ਅਤੇ ਖੇਡ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਆ।


Comments Off on ਕ੍ਰਿਕਟਰ ਯੁਵਰਾਜ ਸਿੰਘ ਨੇ ਅਕੈਡਮੀ ਖੋਲ੍ਹੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.