ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਗੋਲੀਬੰਦੀ ਦੀ ਉਲੰਘਣਾ: ਪਾਕਿ ਵਲੋਂ ਭਾਰਤੀ ਡਿਪਟੀ ਹਾਈ ਕਮਿਸ਼ਨਰ ਤਲਬ

Posted On October - 12 - 2019

ਇਸਲਾਮਾਬਾਦ, 11 ਅਕਤੂਬਰ
ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਭਾਰਤ ਦੇ ਇਸਲਾਮਾਬਾਦ ਵਿੱਚ ਤਾਇਨਾਤ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੂੰ ਤਲਬ ਕਰ ਕੇ ਕੰਟਰੋਲ ਰੇਖਾ ਉੱਤੇ ਭਾਰਤ ਵੱਲੋਂ ਕੀਤੀ ਜਾ ਰਹੀ ਗੋਲਾਬਾਰੀ ਉੱਤੇ ਸਖਤ ਇਤਰਾਜ਼ ਪ੍ਰਗਟ ਕੀਤਾ ਤੇ ਦੱਸਿਆ ਕਿ ਇਸ ਕਾਰਨ ਸ਼ਾਰਦਾ ਸੈਕਟਰ ਵਿੱਚ ਇੱਕ ਦਸ ਸਾਲ ਦਾ ਲੜਕਾ ਮਾਰਿਆ ਗਿਆ ਹੈ ਅਤੇ 16 ਲੋਕ ਜ਼ਖ਼ਮੀ ਹੋ ਗਏ ਹਨ।
ਪਾਕਿਸਤਾਨ ਦੇ ਵਿਦੇਸ਼ ਵਿਭਾਗ ਅਨੁਸਾਰ ਡਾਇਰੈਕਟਰ ਜਨਰਲ (ਸਾਊਥ ਏਸ਼ੀਆ ਅਤੇ ਸਾਰਕ) ਮੁਹੰਮਦ ਫੈਸਲ ਨੇ ਸ੍ਰੀ ਆਹਲੂਵਾਲੀਆਂ ਨੂੰ ਤਲਬ ਕਰਕੇ ਭਾਰਤ ਵੱਲੋਂ ਕੰਟਰੋਲ ਰੇਖਾ ਉੱਤੇ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਵਿੱਚ ਲਿਆਂਦੀ ਤੇਜ਼ੀ ’ਤੇ ਸਖਤ ਰੋਸ ਦਾ ਪ੍ਰਗਟਾਵਾ ਕੀਤਾ ਹੈ। ਪੀਟੀਆਈ


Comments Off on ਗੋਲੀਬੰਦੀ ਦੀ ਉਲੰਘਣਾ: ਪਾਕਿ ਵਲੋਂ ਭਾਰਤੀ ਡਿਪਟੀ ਹਾਈ ਕਮਿਸ਼ਨਰ ਤਲਬ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.