ਨੌਸ਼ਹਿਰਾ ਸੈਕਟਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਦਹਿਸ਼ਤਗਰਦ ਹਲਾਕ !    ਨਾਰਕੋ ਟੈਰਰ ਮਾਡਿਊਲ ਦਾ ਪਰਦਾਫਾਸ਼, ਜੈਸ਼ ਦੇ 6 ਮੈਂਬਰ ਗ੍ਰਿਫ਼ਤਾਰ !    ਕਰੋਨਾ ਨਾਲ 5934 ਮੌਤਾਂ, ਭਾਰਤ ਨੌਵੇਂ ਤੋਂ ਸੱਤਵੇਂ ਸਥਾਨ ’ਤੇ ਪੁੱਜਾ !    ਸੰਗੀਤਕਾਰ ਵਾਜਿਦ ਖ਼ਾਨ ਦੀ ਕਰੋਨਾ ਨਾਲ ਮੌਤ !    ਕਰੋਨਾ: ਪਟਿਆਲਾ ’ਚ ਆਸ਼ਾ ਵਰਕਰ ਸਮੇਤ 4 ਪਾਜ਼ੇਟਿਵ ਕੇਸ !    ਪੀੜਤ ਪਰਿਵਾਰ ਵੱਲੋਂ ਪੁਲੀਸ ’ਤੇ ਬਿਆਨ ਨਾ ਲੈਣ ਦੇ ਦੋਸ਼ !    ਵੇ ਹੋਵੇ ਅਨਲੌਕ ਵਿੱਚ ਇਨ੍ਹਾਂ ਨੂੰ ਕਰੋਨਾ, ਉਭਰੇ ਕੋਈ ਖੂਨ ਨਵਾਂ !    ਨਾਉਮੀਦੀ ਦੇ ਦੌਰ ’ਚ ਨਗ਼ਮਾ-ਏ-ਉਮੀਦ... !    ਅੱਜ ਤੋਂ ਚੱਲਣਗੀਆਂ 200 ਵਿਸ਼ੇਸ਼ ਰੇਲਗੱਡੀਆਂ !    ਸਨਅਤਕਾਰਾਂ ਨੂੰ ਭਲਕੇ ਸੰਬੋਧਨ ਕਰਨਗੇ ਮੋਦੀ !    

ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ

Posted On October - 15 - 2019

ਹੋਯਾਸੂ (ਜਾਪਾਨ), 14 ਅਕਤੂਬਰ
ਜਾਪਾਨ ਵਿੱਚ ਸਮੁੰਦਰੀ ਤੂਫ਼ਾਨ ਹਗੀਬਿਸ ਨਾਲ ਮਰਨ ਵਾਲਿਆਂ ਦੀ ਗਿਣਤੀ 56 ਨੂੰ ਪੁੱਜ ਗਈ ਹੈ। ਤੂਫ਼ਾਨ ਨਾਲ ਕੇਂਦਰੀ ਤੇ ਉੱਤਰੀ ਜਾਪਾਨ ’ਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਰਾਹਤ ਅਮਲੇ ਵੱਲੋਂ ਨੱਕੋ-ਨੱਕ ਭਰੀਆਂ ਨਦੀਆਂ-ਨਾਲਿਆਂ ਨੇੜੇ ਲਾਪਤਾ ਲੋਕਾਂ ਦੀ ਭਾਲ ਜਾਰੀ ਹੈ। ਲੰਘੇ ਸ਼ਨਿੱਚਰਵਾਰ ਨੂੰ ਆਏ ਜ਼ੋਰਦਾਰ ਮੀਂਹ ਤੇ ਝੁੱਲੀਆਂ ਤੇਜ਼ ਹਵਾਵਾਂ ਨੇ ਹਜ਼ਾਰਾਂ ਲੋਕਾਂ ਨੂੰ ਘਰੋਂ ਬੇਘਰ ਕਰ ਦਿੱਤਾ ਹੈ। ਸੈਂਕੜੇ ਘਰਾਂ ਨੂੰ ਨੁਕਸਾਨ ਪੁੱਜਾ ਤੇ ਕਈ ਥਾਈਂ ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ।

-ਏਜੰਸੀ


Comments Off on ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.