ਕਿਰਤੀਆਂ ਦੇ ਬੱਚੇ ਮਾਪਿਆਂ ਨਾਲ ਵਟਾ ਰਹੇ ਨੇ ਹੱਥ !    ਗੁਰੂ ਨਾਨਕ ਦੇਵ ਜੀ ਦੀ ਬਾਣੀ : ਸਮਾਜਿਕ ਸੰਘਰਸ਼ ਦੀ ਸਾਖੀ !    ਝਾਰਖੰਡ ਚੋਣਾਂ: ਭਾਜਪਾ ਵੱਲੋਂ 52 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ !    ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ !    ਕਸ਼ਮੀਰ ’ਚ ਪੰਜਵੀਂ ਤੇ ਨੌਵੀਂ ਜਮਾਤ ਦੇ ਦੋ ਪੇਪਰ ਮੁਲਤਵੀ !    ਹਿਮਾਚਲ ਵਿੱਚ 14 ਤੋਂ ਬਰਫ਼ਬਾਰੀ ਅਤੇ ਮੀਂਹ ਦੇ ਆਸਾਰ !    ਭਾਜਪਾ ਵਿਧਾਇਕ ਦੀ ਵੀਡੀਓ ਵਾਇਰਲ, ਜਾਂਚ ਮੰਗੀ !    ਗੂਗਲ ਮੈਪ ’ਤੇ ਪ੍ਰੋਫਾਈਲ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ !    ਵਾਤਾਵਰਨ ਤਬਦੀਲੀ ਦੇ ਰੋਸ ਵਜੋਂ ਮਕਾਨ ਦਾ ਮਾਡਲ ਡੋਬਿਆ !    ਕੱਚੇ ਤੇਲ ਦੇ ਖੂਹ ਮਿਲੇ: ਰੂਹਾਨੀ !    

ਜੀਐੱਨਡੀਯੂ ਨੂੰ ‘ਕੇਂਦਰੀ ’ਵਰਸਿਟੀ’ ਦੇ ਦਰਜੇ ਦੀ ਮੰਗ ਪੰਜਾਬ ਵਿਰੋਧੀ ਕਰਾਰ

Posted On October - 12 - 2019

ਅੰਮ੍ਰਿਤਸਰ: ਆਮ ਆਦਮੀ ਪਾਰਟੀ ਨੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਕੋਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ‘ਕੇਂਦਰੀ ਯੂਨੀਵਰਸਿਟੀ’ ਦਾ ਦਰਜਾ ਦੇਣ ਦੀ ਮੰਗ ਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ ਹੈ। ‘ਆਪ’ ਦੇ ਮਾਝਾ ਜ਼ੋਨ ਦੇ ਕਨਵੀਨਰ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸੀ ਆਗੂ ਦੀ ਇਸ ਮੰਗ ਨੂੰ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਨੂੰ ਕੇਂਦਰ ਨੂੰ ਸੌਂਪਣਾ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਹੋਵੇਗਾ।
-ਟ.ਨ.ਸ.


Comments Off on ਜੀਐੱਨਡੀਯੂ ਨੂੰ ‘ਕੇਂਦਰੀ ’ਵਰਸਿਟੀ’ ਦੇ ਦਰਜੇ ਦੀ ਮੰਗ ਪੰਜਾਬ ਵਿਰੋਧੀ ਕਰਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.