ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

‘ਜੈ ਸ੍ਰੀ ਰਾਮ’ ਦਾ ਨਾਅਰਾ ਲਾਉਣ ਵਾਲੇ ਭਾਜਪਾ ਵਰਕਰ ਨੂੰ ਗੋਲੀ ਮਾਰੀ

Posted On October - 11 - 2019

ਕੋਲਕਾਤਾ: ਇਥੇ ਦੱਖਣੀ 24 ਪਰਗਨਾ ਜ਼ਿਲ੍ਹੇ ਵਿੱਚ ਤ੍ਰਿਣਮੂਲ ਕਾਂਗਰਸ ਦੇ ਕਾਰਕੁਨਾਂ ਨੇ ‘ਜੈ ਸ੍ਰੀ ਰਾਮ’ ਦਾ ਨਾਅਰਾ ਲਾਉਣ ਵਾਲੇ ਭਾਜਪਾ ਵਰਕਰ ਨੂੰ ਕਥਿਤ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਸੱਤਾਧਾਰੀ ਪਾਰਟੀ ਨੇ ਹਾਲਾਂਕਿ ਭਾਜਪਾ ਦੇ ਇਸ ਦੋਸ਼ ਨੂੰ ਖਾਰਜ ਕਰ ਦਿੱਤਾ ਹੈ। ਪੀੜਤ ਦੀ ਪਛਾਣ ਰਾਮਪ੍ਰਸਾਦ ਮੰਡਲ ਵਜੋਂ ਹੋਈ ਹੈ।
-ਪੀਟੀਆਈ


Comments Off on ‘ਜੈ ਸ੍ਰੀ ਰਾਮ’ ਦਾ ਨਾਅਰਾ ਲਾਉਣ ਵਾਲੇ ਭਾਜਪਾ ਵਰਕਰ ਨੂੰ ਗੋਲੀ ਮਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.