ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਜੋਕੋਵਿਚ ਜਾਪਾਨ ਓਪਨ ਦੇ ਫਾਈਨਲ ’ਚ

Posted On October - 6 - 2019

ਟੋਕੀਓ: ਸਰਬਿਆਈ ਟੈਨਿਸ ਖਿਡਾਰੀ ਨੋਵਾਕ ਜੋਕੋਵਿਚ ਨੇ ਅੱਜ ਇੱਥੇ ਜਾਪਾਨ ਵਿੱਚ ਦਬਦਬਾ ਜਾਰੀ ਰੱਖਦਿਆਂ ਤੀਜਾ ਦਰਜਾ ਪ੍ਰਾਪਤ ਡੇਵਿਡ ਗੌਫਿਨ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ ਇਸ ਸੈਸ਼ਨ ਦੇ ਆਪਣੇ ਪੰਜਵੇਂ ਫਾਈਨਲ ਵਿੱਚ ਥਾਂ ਬਣਾ ਲਈ। ਪਹਿਲੀ ਵਾਰ ਜਾਪਾਨ ਦੀ ਰਾਜਧਾਨੀ ਵਿੱਚ ਖੇਡ ਰਹੇ ਜੋਕੋਵਿਚ ਨੇ ਗੌਫਿਨ ਨੂੰ 6-3, 6-4 ਨਾਲ ਸ਼ਿਕਸਤ ਦੇ ਕੇ ਫਾਈਨਲ ਵਿੱਚ ਥਾਂ ਪੱਕੀ ਕੀਤੀ। ਹੁਣ ਖ਼ਿਤਾਬੀ ਟੱਕਰ ਲਈ ਉਸ ਦਾ ਸਾਹਮਣਾ ਆਸਟਰੇਲਿਆਈ ਕੁਆਲੀਫਾਇਰ ਜੌਹਨ ਮਿੱਲਮੈਨ ਨਾਲ ਹੋਵੇਗਾ। ਮਿੱਲਮਨ ਨੇ ਦੂਜੇ ਸੈਮੀ ਫਾਈਨਲ ਵਿੱਚ ਰੀਲੀ ਓਪੇਲਕਾ ਨੂੰ 6-3, 7-6 ਨਾਲ ਸ਼ਿਕਸਤ ਦਿੱਤੀ ਹੈ। –ਏਪੀ


Comments Off on ਜੋਕੋਵਿਚ ਜਾਪਾਨ ਓਪਨ ਦੇ ਫਾਈਨਲ ’ਚ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.