ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਠੇਕੇਦਾਰ ਭਗਵਾਨ ਦਾਸ ਦੇ ਹੱਕ ’ਚ ਰੈਲੀਆਂ

Posted On October - 12 - 2019

ਪੱਤਰ ਪ੍ਰੇਰਕ
ਫਗਵਾੜਾ , 11 ਅਕਤੂਬਰ
ਜ਼ਿਮਨੀ ਚੋਣ ਲਈ ਬਸਪਾ ਅਤੇ ਪੀਡੀਏ ਦੇ ਸਾਂਝੇ ਉਮੀਦਵਾਰ ਠੇਕੇਦਾਰ ਭਗਵਾਨ ਦਾਸ ਦੇ ਹੱਕ ’ਚ ਅੱਜ ਗੁਲਾਬਗੜ੍ਹ, ਲੱਖਪੁਰ ਸਮੇਤ ਹਲਕੇ ਦੇ 10 ਪਿੰਡਾਂ ’ਚ ਭਰਵੀਆਂ ਚੋਣ ਮੀਟਿੰਗਾਂ ਕੀਤੀਆਂ ਗਈਆਂ।
ਜਿਨ੍ਹਾਂ ’ਚ ਪਿੰਡ ਚੱਕ ਪ੍ਰੇਮਾ, ਸੰਗਤਪੁਰ, ਮਲਕਪੁਰ, ਸਾਹਨੀ, ਖਲਿਆਣ, ਰਣਧੀਰਗੜ੍ਹ, ਨਰੂੜ ਅਤੇ ਨਸੀਰਾਬਾਦ ਸ਼ਾਮਲ ਹਨ।
ਰੈਲੀਆਂ ਦੌਰਾਨ ਠੇਕੇਦਾਰ ਭਗਵਾਨ ਦਾਸ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਪਾਰਟੀ ਦਲਿਤ ਵਿਰੋਧੀ ਹਨ। ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕ ਨੱਕਾਰ ਚੁੱਕੇ ਹਨ।


Comments Off on ਠੇਕੇਦਾਰ ਭਗਵਾਨ ਦਾਸ ਦੇ ਹੱਕ ’ਚ ਰੈਲੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.