ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਤੀਹਰਾ ਹੱਤਿਆਕਾਂਡ ਸਾਡੇ ਲਈ ਨਮੋਸ਼ੀ ਭਰਿਆ: ਅਪਰਨਾ ਸੇਨ

Posted On October - 12 - 2019

ਕੋਲਕਾਤਾ: ਫਿਲਮਸਾਜ਼ ਅਪਰਨਾ ਸੇਨ ਨੇ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ’ਚ ਸਕੂਲ ਅਧਿਆਪਕ, ਉਸ ਦੀ ਗਰਭਵਤੀ ਪਤਨੀ ਅਤੇ ਬੱਚੇ ਦੀ ਹੱਤਿਆ ਨੂੰ ਭਿਆਨਕ ਕਾਰਾ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ‘ਸਾਡੇ ਲਈ ਨਮੋਸ਼ੀ ਭਰਿਆ’ ਕਾਂਡ ਹੈ। ਸੇਨ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਬੇਨਤੀ ਕੀਤੀ ਕਿ ਉਹ ਹੱਤਿਆਕਾਂਡ ਦੇ ਸਾਜ਼ਿਸ਼ਘਾੜਿਆਂ ਨੂੰ ਸਜ਼ਾਵਾਂ ਯਕੀਨੀ ਬਣਾਉਣ। -ਪੀਟੀਆਈ


Comments Off on ਤੀਹਰਾ ਹੱਤਿਆਕਾਂਡ ਸਾਡੇ ਲਈ ਨਮੋਸ਼ੀ ਭਰਿਆ: ਅਪਰਨਾ ਸੇਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.