ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਤੈਰਾਕੀ ਮੁਕਾਬਲਿਆਂ ’ਚ ਸ਼ਿਵਾਲਿਕ ਹਾਊਸ ਅੱਵਲ

Posted On October - 10 - 2019

ਤੈਰਾਕੀ ਮੁਕਾਬਲੇ ਦੇ ਜੇਤੂਆਂ ਨਾਲ ਮੁੱਖ ਮਹਿਮਾਨ।

ਬਟਾਲਾ: ਵੁੱਡਸਟਾਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਪ੍ਰਿੰਸੀਪਲ ਐਨਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੈਰਾਕੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਦਰਮਿਆਨ ਤੈਰਾਕੀ ਦੇ ਈਵੈਂਟ ਕਰਵਾਏ ਗਏ। ਮੁਕਾਬਲਿਆਂ ਵਿੱਚ ਸਕੂਲ ਵਿਦਿਆਰਥੀਆਂ ਦੇ ਚਾਰ ਹਾਊਸਾਂ ’ਚੋਂ ਸ਼ਿਵਾਲਿਕ ਹਾਊਸ ਨੇ ਸਭ ਤੋਂ ਵੱਧ ਤਗ਼ਮੇ ਹਾਸਿਲ ਕਰ ਕੇ ਪਹਿਲਾ ਸਥਾਨ ਹਾਸਿਲ ਕੀਤਾ। ਸਮੂਹ ਮੁਕਾਬਲਿਆਂ ਦੇ ਅਖ਼ੀਰ ਵਿੱਚ ਜੇਤੂਆਂ ਨੂੰ ਇਨਾਮ ਪ੍ਰਦਾਨ ਕਰਨ ਲਈ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਅਤੇ ਡਾ. ਸਤਿੰਦਰਜੀਤ ਨਿੱਝਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
-ਪੱਤਰ ਪ੍ਰੇਰਕ


Comments Off on ਤੈਰਾਕੀ ਮੁਕਾਬਲਿਆਂ ’ਚ ਸ਼ਿਵਾਲਿਕ ਹਾਊਸ ਅੱਵਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.