ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ

Posted On October - 15 - 2019

ਨਵੀਂ ਦਿੱਲੀ, 14 ਅਕਤੂਬਰ
ਖੇਡ ਮੰਤਰਾਲੇ ਨੇ ਮਿਸਾਲੀ ਕਦਮ ਉਠਾਉਂਦਿਆਂ ਜਵਾਹਰ ਲਾਲ ਨਹਿਰੂ ਸਟੇਡੀਅਮ ਸਣੇ ਦਿੱਲੀ ਦੇ ਚਾਰ ਸਟੇਡੀਅਮਾਂ ਨੂੰ ਮੁਫ਼ਤ ਵਿੱਚ ਸਾਰੀਆਂ ਫੈਡਰੇਸ਼ਨਾਂ ਅਤੇ ਖਿਡਾਰੀਆਂ ਲਈ ਪਹਿਲੀ ਨਵੰਬਰ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਫਿੱਟ ਇੰਡੀਆ ਅੰਦੋਲਨ ਨੂੰ ਉਤਸ਼ਾਹਿਤ ਕਰਨ ਅਤੇ ਦੇਸ਼ ਭਰ ਵਿੱਚ ਖਿਡਾਰੀਆਂ ਨੂੰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਲਿਆ ਗਿਆ ਹੈ। ਪਹਿਲੇ ਗੇੜ ਵਿੱਚ ਜਵਾਹਰ ਲਾਲ ਨਹਿਰੂ ਸਟੇਡੀਅਮ, ਇੰਦਰਾ ਗਾਂਧੀ ਸਟੇਡੀਅਮ, ਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ ਅਤੇ ਕਰਨੀ ਸਿੰਘ ਨਿਸ਼ਾਨੇਬਾਜ਼ੀ ਰੇਂਜ ਲੀਗ ਕਰਵਾਉਣ ਲਈ ਮੌਜੂਦ ਰਹੇਗਾ।
-ਪੀਟੀਆਈ


Comments Off on ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.