ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ

Posted On October - 22 - 2019

ਨਵੀਂ ਦਿੱਲੀ, 21 ਅਕਤੂਬਰ
ਸੀਪੀਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਅੱਜ ਕਿਹਾ ਹੈ ਕਿ ਭਾਵੇਂ ਪੀਐੱਮਸੀ ਬੈਂਕ ਦੇ ਗਾਹਕਾਂ ਦੀ ਹਾਲਤ ਕਾਫੀ ਮਾੜੀ ਹੈ ਪਰ ਬੈਂਕ ਦੇ ਸੰਕਟ ਕਾਰਨ ਮੌਤਾਂ ਹੋਣ ਦੇ ਬਾਵਜੂਦ ਸਰਕਾਰ ਨੂੰ ਉਨ੍ਹਾਂ ਦੀ ਦੁਰਦਸ਼ਾ ਦੀ ਕੋਈ ਪ੍ਰਵਾਹ ਨਹੀਂ ਹੈ।
ਬੈਂਕ ਦੇ ਇਸ ਸੰਕਟ ਕਾਰਨ ਹੁਣ ਤੱਕ ਚਾਰ ਗਾਹਕਾਂ ਦੀ ਮੌਤ ਹੋ ਚੁੱਕੀ ਹੈ। ਸ੍ਰੀ ਯੇਚੁਰੀ ਨੇ ਟਵੀਟ ਕੀਤਾ, ‘‘ ਆਰਐੱਸਐੱਸ-ਭਾਜਪਾ ਦੀ ਸਰਕਾਰ ਵੱਲੋਂ ਅਮੀਰਾਂ ਦੇ ਕਰਜ਼ੇ ਮੁਆਫ਼ ਕਰਨ ਅਤੇ ਟੈਕਸ ’ਚ ਵੱਡੀ ਛੋਟ ਦੇਣ ਕਾਰਨ ਬੈਂਕ ਤਬਾਹ ਹੋ ਗਏ ਜਿਸ ਦਾ ਅਸਰ ਆਮ ਲੋਕਾਂ ਦੀ ਜ਼ਿੰਦਗੀ ’ਤੇ ਪਿਆ।’’ ਮੋਦੀ ਸਰਕਾਰ ’ਤੇ ਆਰਥਿਕ ਹਾਲਾਤ ਬਾਰੇ ਝੂਠ ਬੋਲਣ ਦਾ ਦੋਸ਼ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਜਨਤਾ ਦੇ ਪੈਸੇ ਨੂੰ ਲੋਕ ਸੰਪਰਕ ਲਈ ਇਸਤੇਮਾਲ ਕੀਤਾ ਗਿਆ।
-ਪੀਟੀਆਈ

 


Comments Off on ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.