ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਬਟਾਲਾ ਧਮਾਕਾ: ਪੁਲੀਸ ਨੂੰ ਫੋਰੈਂਸਿਕ ਜਾਂਚ ਰਿਪੋਰਟ ਮਿਲੀ

Posted On October - 18 - 2019

ਖੇਤਰੀ ਪ੍ਰਤੀਨਿਧ
ਬਟਾਲਾ, 17 ਅਕਤੂਬਰ
ਬੀਤੀ 4 ਸਤੰਬਰ ਨੂੰ ਬਟਾਲਾ ਦੀ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਦੀ ਫੋਰੈਂਸਿਕ ਜਾਂਚ ਰਿਪੋਰਟ ਬਟਾਲਾ ਪੁਲੀਸ ਕੋਲ ਪਹੁੰਚ ਗਈ ਹੈ। ਇਸ ਧਮਾਕੇ ਕਾਰਨ 24 ਵਿਅਕਤੀਆਂ ਦੀ ਮੌਤ ਹੋ ਗਈ ਸੀ। ਬਿਨਾਂ ਲਾਇਸੈਂਸ ਚੱਲ ਰਹੀ ਫੈਕਟਰੀ ਵਿੱਚ ਹੋਏ ਧਮਾਕੇ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੂੰ ਲੋਕਾਂ ਦੇ ਰੋਸ ਦਾ ਸਾਹਮਣਾ ਕਰਨਾ ਪਿਆ ਸੀ। ਧਮਾਕੇ ਤੋਂ ਬਾਅਦ ਚੰਡੀਗੜ੍ਹ ਤੋਂ ਆਈ ਫੋਰੈਂਸਿਕ ਟੀਮ ਨੇ ਧਮਾਕੇ ਵਾਲੀ ਥਾਂ ਤੋਂ ਨਮੂਨੇ ਲਏ ਸਨ ਜਿਸ ਦੀ ਰਿਪੋਰਟ ਬਟਾਲਾ ਪੁਲੀਸ ਨੂੰ ਮਿਲ ਚੁੱਕੀ ਹੈ। ਪੁਲੀਸ ਅਧਿਕਾਰੀ ਅਨੁਸਾਰ ਫੋਰੈਂਸਿਕ ਰਿਪੋਰਟ ਵਿੱਚ ਧਮਾਕੇ ਦਾ ਕਾਰਨ ਸਲਫ਼ਰ, ਪੋਟਾਸ਼ੀਅਮ ਅਤੇ ਨਾਈਟਰੇਟ ਨੂੰ ਦੱਸਿਆ ਗਿਆ ਹੈ। ਡੀਐਸਪੀ ਸਿਟੀ ਬਾਲ ਕ੍ਰਿਸ਼ਨ ਸਿੰਗਲਾ ਨੇ ਰਿਪੋਰਟ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲੀਸ ਹੁਣ ਜਲਦੀ ਹੀ ਇਸ ਮਾਮਲੇ ਦੀ ਜਾਂਚ ਪੂਰੀ ਕਰਕੇ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ।


Comments Off on ਬਟਾਲਾ ਧਮਾਕਾ: ਪੁਲੀਸ ਨੂੰ ਫੋਰੈਂਸਿਕ ਜਾਂਚ ਰਿਪੋਰਟ ਮਿਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.