ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਭਾਜਪਾ ਵਿਧਾਇਕ ਨੇ ‘ਬਿਗ ਬੌਸ’ ਉੱਤੇ ਪਾਬੰਦੀ ਮੰਗੀ

Posted On October - 11 - 2019

ਗਾਜ਼ੀਆਬਾਦ, 10 ਅਕਤੂਬਰ
ਉੱਤਰ ਪ੍ਰਦੇਸ਼ ਦੇ ਇਕ ਭਾਜਪਾ ਵਿਧਾਇਕ ਨੇ ਟੀਵੀ ਸ਼ੋਅ ‘ਬਿੱਗ ਬੌਸ’ ਉੱਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਭਾਜਪਾ ਵਿਧਾਇਕ ਨੰਦ ਕਿਸ਼ੋਰ ਗੁਰਜਰ ਨੇ ਕਿਹਾ ਕਿ ਇਹ ਸ਼ੋਅ ਅਸ਼ਲੀਲਤਾ ਪ੍ਰਚਾਰ ਰਿਹਾ ਹੈ। ਉਨ੍ਹਾਂ ਮੇਜ਼ਬਾਨ ਸਲਮਾਨ ਖ਼ਾਨ ਖ਼ਿਲਾਫ਼ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਭਾਜਪਾ ਵਿਧਾਇਕ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਹੈ ਕਿ ਕਲਰਜ਼ ਚੈਨਲ ’ਤੇ ਆ ਰਿਹਾ ਸ਼ੋਅ ‘ਸਮਾਜਿਕ ਤੰਦਾਂ ਨੂੰ ਤੋੜ ਰਿਹਾ ਹੈ’ ਤੇ ਪ੍ਰਾਈਮ ਟਾਈਮ ’ਤੇ ਇਸ ਦਾ ਪ੍ਰਸਾਰਨ ਕੀਤਾ ਜਾ ਰਿਹਾ ਜਦ ਲੋਕ ਪਰਿਵਾਰਾਂ ਨਾਲ ਟੈਲੀਵਿਜ਼ਨ ਦੇਖਦੇ ਹਨ। ਵਿਧਾਇਕ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਭਾਰੇ ਜਾ ਰਹੇ ਸਾਡੇ ਪੁਰਾਤਨ ਸਭਿਆਚਾਰ ਦੇ ਉਲਟ ਹੈ।
-ਪੀਟੀਆਈ


Comments Off on ਭਾਜਪਾ ਵਿਧਾਇਕ ਨੇ ‘ਬਿਗ ਬੌਸ’ ਉੱਤੇ ਪਾਬੰਦੀ ਮੰਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.