ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਮਨਜੀਤ ਧਨੇਰ ਨੂੰ ਤੁਰੰਤ ਰਿਹਾਅ ਕੀਤਾ ਜਾਵੇ: ਬਰਾੜ

Posted On October - 12 - 2019

ਚੰਡੀਗੜ੍ਹ: ਸੀਪੀਆਈ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਰਨਾਲਾ ਜੇਲ੍ਹ ਵਿੱਚ ਉਮਰ ਕੈਦ ਕੱਟ ਰਹੇ ਮਨਜੀਤ ਸਿੰਘ ਧਨੇਰ ਨੂੰ ਕਾਨੂੰਨੀ ਕਾਰਵਾਈ ਕਰਕੇ ਤੁਰੰਤ ਰਿਹਾਅ ਕੀਤਾ ਜਾਵੇ। ਅੱਜ ਇਥੇ ਪੰਜਾਬ ਸੀਪੀਆਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਮੇਂ ਸੈਂਕੜੇ ਕੈਦੀਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਵੀ ਸ਼ਾਮਲ ਹਨ ਤਾਂ ਧਨੇਰ ਨੂੰ ਰਿਹਾਅ ਕਰਨ ਵਿਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ।
-ਟ.ਨ.ਸ.


Comments Off on ਮਨਜੀਤ ਧਨੇਰ ਨੂੰ ਤੁਰੰਤ ਰਿਹਾਅ ਕੀਤਾ ਜਾਵੇ: ਬਰਾੜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.