ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਮੁਸ਼ੱਰਫ ਖ਼ਿਲਾਫ਼ ਅਤਿਵਾਦ ਦੇ ਦੋਸ਼ ਹਟਾਉਣ ਦੀ ਅਰਜ਼ੀ ਖਾਰਿਜ

Posted On October - 11 - 2019

ਇਸਲਾਮਾਬਾਦ: ਇਸਲਾਮਾਬਾਦ ਹਾਈ ਕੋਰਟ ਦੀ ਡਿਵੀਜ਼ਨ ਬੈਂਚ ਨੇ ਸਾਬਕਾ ਫ਼ੌਜੀ ਤਾਨਾਸ਼ਾਹ ਪਰਵੇਜ਼ ਮੁਸ਼ੱਰਫ (75) ਖ਼ਿਲਾਫ਼ ਅਤਿਵਾਦ ਦੇ ਦੋਸ਼ਾਂ ਨੂੰ ਹਟਾਉਣ ਦੀ ਅਰਜ਼ੀ ਨੂੰ ਖਾਰਿਜ ਕਰ ਦਿੱਤਾ ਹੈ। ਬੈਂਚ ਨੇ ਕੇਸ ਅਤਿਵਾਦ ਵਿਰੋਧੀ ਅਦਾਲਤ ਤੋਂ ਸੈਸ਼ਨ ਕੋਰਟ ’ਚ ਤਬਦੀਲ ਕੀਤੇ ਜਾਣ ਦੀ ਅਰਜ਼ੀ ਨੂੰ ਵੀ ਨਕਾਰ ਦਿੱਤਾ। ਮੁਸ਼ੱਰਫ ਨੇ ਅਰਜ਼ੀ ਆਪਣੇ ਵਕੀਲ ਅਖ਼ਤਰ ਸ਼ਾਹ ਰਾਹੀਂ ਦਾਖ਼ਲ ਕੀਤੀ ਸੀ।
-ਪੀਟੀਆਈ


Comments Off on ਮੁਸ਼ੱਰਫ ਖ਼ਿਲਾਫ਼ ਅਤਿਵਾਦ ਦੇ ਦੋਸ਼ ਹਟਾਉਣ ਦੀ ਅਰਜ਼ੀ ਖਾਰਿਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.