ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਮੁਸ਼ੱਰਫ ਵਿਰੁੱਧ ਦੇਸ਼ ਧ੍ਰੋਹ ਕੇਸ ਦੀ 24 ਤੋਂ ਹੋਵੇਗੀ ਰੋਜ਼ਾਨਾ ਸੁਣਵਾਈ

Posted On October - 9 - 2019

ਇਸਲਾਮਾਬਾਦ, 8 ਅਕਤੂਬਰ
ਪਾਕਿਸਤਾਨ ਵਿੱਚ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਹੈ ਕਿ ਸਾਬਕਾ ਫੌਜੀ ਤਾਨਾਸ਼ਾਹ ਪਰਵੇਜ਼ ਮੁਸ਼ੱਰਫ ਵਿਰੁੱਧ ਦੇਸ਼ਧ੍ਰੋਹ ਦੇ ਕੇਸ ਦੀ 24 ਅਕਤੂਬਰ ਤੋਂ ਰੋਜ਼ਾਨਾ ਸੁਣਵਾਈ ਹੋਵੇਗੀ ਕਿਉਂਕਿ ਉਨ੍ਹਾਂ ਦਾ ਵਕੀਲ ਡੇਂਗੂ ਬੁਖਾਰ ਤੋਂ ਪੀੜਤ ਹੈ। ਜਸਟਿਸ ਵਕਾਰ ਅਹਿਮਦ ਸੇਠ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਕੇਸ ਨਾਲ ਸਬੰਧਤ ਸਾਰੀਆਂ ਪਾਰਟੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਅਗਲੀ ਤਰੀਕ ਤੋਂ ਪਹਿਲਾਂ ਲਿਖਤੀ ਤੌਰ ਉੱਤੇ ਆਪਣੀਆਂ ਦਲੀਲਾਂ ਪੇਸ਼ ਕਰਨ। ਇਸ ਕੇਸ ਦੀ ਪਹਿਲਾਂ ਰੋਜ਼ਾਨਾ ਸੁਣਵਾਈ 8 ਅਕਤੂਬਰ ਤੋ ਹੋਣੀ ਸੀ ਪਰ ਉਨ੍ਹਾਂ ਦੇ ਵਕੀਲ ਨੂੰ ਡੇਂਗੂ ਹੋਣ ਕਾਰਨ ਸੁਣਵਾਈ ਹੁਣ 24 ਅਕਤੂਬਰ ਤੋਂ ਹੋਵੇਗੀ। -ਪੀਟੀਆਈ


Comments Off on ਮੁਸ਼ੱਰਫ ਵਿਰੁੱਧ ਦੇਸ਼ ਧ੍ਰੋਹ ਕੇਸ ਦੀ 24 ਤੋਂ ਹੋਵੇਗੀ ਰੋਜ਼ਾਨਾ ਸੁਣਵਾਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.