ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਸ਼ੈਲਰ ਮਾਲਕਾਂ ਵੱਲੋਂ ਕੈਬਨਿਟ ਮੰਤਰੀਆਂ ਨਾਲ ਮੀਟਿੰਗ

Posted On October - 12 - 2019

ਧੂਰੀ: ਰਾਈਸ ਮਿੱਲਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਖ਼ੁਰਾਕ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਹੋਈ ਜਿਸ ਵਿੱਚ ਸਾਲ 2019-20 ਦੀ ਪਾਲਿਸੀ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਮਿੱਲਰਜ਼ ਦੇ ਹੱਕ ’ਚ ਬਣੀ ਨੀਤੀ ਵਿੱਚ ਸੋਧ ਕਰਵਾ ਕੇ ਉਸ ਨੂੰ ਲਾਗੂ ਕਰਵਾਇਆ ਗਿਆ। ਐਸੋਸੀਏਸ਼ਨ ਦੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਬਿੱਲੂ ਨੇ ਦੱਸਿਆ ਕਿ ਕੁਆਲਿਟੀ ਕੱਟ ’ਤੇ ਜੋ ਵਿਆਜ ਪਾਇਆ ਗਿਆ ਸੀ, ਉਹ ਖ਼ਤਮ ਕਰ ਦਿੱਤਾ ਗਿਆ ਹੈ।
-ਖੇਤਰੀ ਪ੍ਰਤੀਨਿਧ


Comments Off on ਸ਼ੈਲਰ ਮਾਲਕਾਂ ਵੱਲੋਂ ਕੈਬਨਿਟ ਮੰਤਰੀਆਂ ਨਾਲ ਮੀਟਿੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.