ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ

Posted On October - 22 - 2019

ਨਿੱਜੀ ਪੱਤਰ ਪ੍ਰੇਰਕ
ਜਲੰਧਰ, 21 ਅਕਤੂਬਰ
ਦਲ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਪਾਕਿਸਤਾਨ ਵੱਲੋਂ ਲਾਈ ਗਈ 20 ਡਾਲਰ ਦੀ ਫ਼ੀਸ ਦਾ ਭੁਗਤਾਨ ਕਰਨ ਲਈ ਅੱਗੇ ਆਉਣ ਤਾਂ ਜੋ ਫ਼ੀਸ ਤਾਰਨ ਤੋਂ ਅਸਮਰੱਥ ਸ਼ਰਧਾਲੂ ਵੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ। ਜਥੇਬੰਦੀ ਨੇ ਪਾਕਿਸਤਾਨ ਸਰਕਾਰ ਨੂੰ ਵੀ ਫ਼ੀਸ ਘਟਾਉਣ ਦੀ ਅਪੀਲ ਕੀਤੀ ਤਾਂ ਕਿ ਆਰਥਿਕ ਪੱਖੋਂ ਕਮਜ਼ੋਰ ਸ਼ਰਧਾਲੂਆਂ ਲਈ ਵੀ ਯਾਤਰਾ ’ਤੇ ਜਾਣਾ ਸੌਖਾ ਹੋ ਸਕੇ। ਜਥੇਬੰਦੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਫ਼ੀਸ ਸਬੰਧੀ ਚੱਲ ਰਿਹਾ ਅੜਿੱਕਾ ਅਫ਼ਸੋਸਨਾਕ ਹੈ। ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਸਿਆਸੀ ਸੰਨਿਆਸ ਵਿਚੋਂ ਬਾਹਰ ਨਿਕਲਣ ਦਾ ਸੁਝਾਅ ਦਿੱਤਾ।


Comments Off on ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.