ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਸੜਕ ਹਾਦਸੇ ਦੇ ਸ਼ਿਕਾਰ ਵਿਅਕਤੀਆਂ ਦਾ ਸਸਕਾਰ

Posted On October - 12 - 2019

ਪੱਤਰ ਪ੍ਰੇਰਕ
ਤਰਨ ਤਾਰਨ, 11 ਅਕਤੂਬਰ
ਬੀਤੀ ਰਾਤ ਲੁਧਿਆਣਾ ਤੋਂ ਪੱਟੀ ਸ਼ਹਿਰ ਨੂੰ ਪਰਤਦਿਆਂ ਸੜਕ ਹਾਦਸੇ ਦਾ ਸ਼ਿਕਾਰ ਬਣੇ ਦੋ ਜਣਿਆਂ ਦਾ ਅੱਜ ਪੱਟੀ ਦੇ ਸ਼ਮਸ਼ਾਨ ਘਾਟ ਵਿਚ ਸਸਕਾਰ ਕੀਤਾ ਗਿਆ| 23 ਸਾਲਾ ਤੇਜਪਾਲ ਸਿੰਘ ਵੋਹਰਾ ਅਤੇ 40 ਸਾਲਾ ਚੰਦਨ ਵੋਹਰਾ ਆਪਣੀ ਕਾਰ ’ਤੇ ਆ ਰਹੇ ਸਨ ਕਿ ਮੁੱਲਾਂਪੁਰ ਦਾਖਾ ਦੇ ਟੌਲ ਪਲਾਜ਼ਾ ਨੇੜੇ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਨਾਲ ਹਾਦਸਾਗ੍ਰਸਤ ਹੋ ਗਈ ਸੀ ਜਿਸ ਨਾਲ ਇਹ ਦੁਖਾਂਤ ਵਾਪਰ ਗਿਆ ਸੀ| ਸਸਕਾਰ ਮੌਕੇ ਹਲਕਾ ਵਿਧਾਇਕ ਹਰਮਿੰਦਰ ਸਿੰਘ, ਖੁਸ਼ਵਿੰਦਰ ਸਿੰਘ ਸਮੇਤ ਕਈਆਂ ਨੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ|


Comments Off on ਸੜਕ ਹਾਦਸੇ ਦੇ ਸ਼ਿਕਾਰ ਵਿਅਕਤੀਆਂ ਦਾ ਸਸਕਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.