ਪਾਕਿ ਵੱਲੋਂ ਡਾਕ ਸੇਵਾਵਾਂ ਬੰਦ ਕਰਨੀਆਂ ਕੌਮਾਂਤਰੀ ਨੇਮਾਂ ਦਾ ਉਲੰਘਣ: ਪ੍ਰਸਾਦ !    ਪੀਐੱਮਸੀ ਬੈਂਕ ਦੇ ਗਾਹਕਾਂ ਦੀ ਸਰਕਾਰ ਨੂੰ ਨਹੀਂ ਪ੍ਰਵਾਹ: ਯੇਚੁਰੀ !    ਚੋਣ ਕਮਿਸ਼ਨ ਨੇ ਫੇਸਬੁੱਕ ’ਤੇ ਧਮਕੀਆਂ ਦੇਣ ਵਾਲੇ ਆਗੂਆਂ ਨੂੰ ਨੋਟਿਸ ਭੇਜੇ !    ਕੋਵਿੰਦ ਸਣੇ 30 ਵਿਸ਼ਵ ਆਗੂ ਨਾਰੂਹਿਤੋ ਦੇ ਰਾਜਤਿਲਕ ’ਚ ਹੋਣਗੇ ਸ਼ਾਮਲ !    ਬਾਲਾ ਸਾਹਿਬ ਹਸਪਤਾਲ ਦੀ ਸੇਵਾ ਬਾਬਾ ਬਚਨ ਸਿੰਘ ਨੂੰ ਸੌਂਪਣ ਲਈ ਪ੍ਰਵਾਨਗੀ !    ਧੀਆਂ ਦੀ ਇੱਜ਼ਤ ਦੇ ਰਾਖੇ ਨੂੰ ਉਮਰ ਕੈਦ ਕਿਉਂ ? !    ਰੂਪੀ ਚੀਮਾ ਦੀਆਂ ਲਿਖੀਆਂ ਤਸਵੀਰਾਂ !    ਆਵਾਰਾ ਪਸ਼ੂਆਂ ਦੀ ਦਹਿਸ਼ਤ !    ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਕਰੇ ਲਾਂਘੇ ਦੀ ਫ਼ੀਸ ਦਾ ਭੁਗਤਾਨ: ਦਲ ਖ਼ਾਲਸਾ !    ਪਾਕਿਸਤਾਨ ਤੋਂ ਲਿਆਂਦੀ 7.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ !    

ਹਰੀਪੁਰ ਦੇ ਨੌਜਵਾਨ ਦੀ ਫਿਲਪਾਈਨ ’ਚ ਹੱਤਿਆ

Posted On October - 12 - 2019

ਆਦਮਪੁਰ ਦੋਆਬਾ (ਪੱਤਰ ਪ੍ਰੇਰਕ): ਨੇੜਲੇ ਪਿੰਡ ਹਰੀਪੁਰ ਦੇ ਨੌਜਵਾਨ ਦੀ ਫਿਲਪਾਈਨ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਗਗਨਦੀਪ ਸਿੰਘ ਪੁੱਤਰ ਅਮਰੀਕ ਸਿੰਘ 9 ਮਹੀਨੇ ਪਹਿਲਾਂ ਹੀ ਫਿਲਪਾਈਨ ਵਿੱਚ ਕੰਮ ਕਰਨ ਗਿਆ ਸੀ। ਅੱਜ ਸਵੇਰੇ ਜਦੋਂ ਉਹ ਘਰੋਂ ਕੰਮ ’ਤੇ ਜਾਣ ਲਈ ਆਪਣੇ ਮੋਟਰਸਾਈਕਲ ’ਤੇ ਨਿਕਲਿਆ ਤਾਂ ਹਮਲਾਵਰਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ।


Comments Off on ਹਰੀਪੁਰ ਦੇ ਨੌਜਵਾਨ ਦੀ ਫਿਲਪਾਈਨ ’ਚ ਹੱਤਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.