ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਹਲਕਾ ਦੱਖਣੀ ਦੀ ਬਦਲੀ ਜਾਵੇਗੀ ਨੁਹਾਰ: ਬੁਲਾਰੀਆ

Posted On October - 12 - 2019

ਪੱਤਰ ਪ੍ਰੇਰਕ
ਅੰਮ੍ਰਿਤਸਰ, 11 ਅਕਤੂਬਰ
ਹਲਕਾ ਦੱਖਣੀ ’ਚ ਪੈਂਦੇ ਸ਼ਹੀਦ ਬਾਬਾ ਦੀਪ ਸਿੰਘ ਦੇ ਗੁਰਦੁਆਰਾ ਸਾਹਿਬ ਰਸਤੇ ਸੁਲਤਾਨਵਿੰਡ ਚੌਕ ਤਕ ਪੈਂਦੇ ਰਸਤੇ ਦੇ ਸੁੰਦਰੀਕਰਨ ਦਾ ਕੰਮ ਬੜੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਅਤੇ ਏਸ਼ੀਅਨ ਡਿਵੈਲਪਮੈਂਟ ਦੇ ਸਹਿਯੋਗ ਨਾਲ 34 ਕਰੋੜ ਰੁਪਏ ਦੀ ਲਾਗਤ ਨਾਲ ਇਸ ਰਸਤੇ ਦੀ ਨੁਹਾਰ ਬਦਲੀ ਜਾਵੇਗੀ।
ਸਲਾਹਕਾਰ ਮੁੱਖ ਮੰਤਰੀ ਇੰਦਰਬੀਰ ਸਿੰਘ ਬੁਲਾਰੀਆ ਨੇ ਦੱਸਿਆ ਕਿ ਇਸ ਰਸਤੇ ਅੰਦਰ ਸੁੰਦਰ ਲੈਂਡ ਸਕੇਪਿੰਗ, ਲਾਈਟਾਂ ਅਤੇ ਰੇਹੜੀਆਂ ਲਈ ਵੱਖ ਸਥਾਨ ’ਤੇ 5 ਜਨਤਕ ਪਖਾਨੇ ਬਣਾਏ ਜਾਣਗੇ।


Comments Off on ਹਲਕਾ ਦੱਖਣੀ ਦੀ ਬਦਲੀ ਜਾਵੇਗੀ ਨੁਹਾਰ: ਬੁਲਾਰੀਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.