ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਹਾਦਸੇ ’ਚ ਗਰਭਵਤੀ ਮਹਿਲਾ ਸਮੇਤ ਤਿੰਨ ਹਲਾਕ

Posted On October - 11 - 2019

ਹਿਸਾਰ, 10 ਅਕਤੂਬਰ
ਇਥੇ ਪਿੰਡ ਬਾਲਕ ਨਜ਼ਦੀਕ ਐਂਬੂਲੈਂਸ ਦੇ ਡਿਵਾਈਡਰ ਨਾਲ ਟਕਰਾਉਣ ਕਰਕੇ ਵਾਪਰੇ ਹਾਦਸੇ ਵਿੱਚ ਇਕ ਗਰਭਵਤੀ ਮਹਿਲਾ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਡਰਾਈਵਰ ਚੈਨ ਸਿੰਘ, ਰਾਮਰਤੀ ਤੇ ਉਹਦੀ ਮਾਂ ਮਾਇਆ ਵਜੋਂ ਹੋਈ ਹੈ। ਹਾਦਸੇ ਮੌਕੇ ਰਾਮਰਤੀ ਨੂੰ ਡਿਲਿਵਰੀ ਲਈ ਅਗਰੋਹਾ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਜਾ ਰਿਹਾ ਸੀ। ਹਾਦਸੇ ਵਿੱਚ ਰਾਮਰਤੀ ਦਾ ਪਤੀ ਤੇ ਇਕ ਪਿੰਡ ਵਾਸੀ ਜ਼ਖ਼ਮੀ ਹੋ ਗਏ।
-ਪੀਟੀਆਈ


Comments Off on ਹਾਦਸੇ ’ਚ ਗਰਭਵਤੀ ਮਹਿਲਾ ਸਮੇਤ ਤਿੰਨ ਹਲਾਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.