ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ !    ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ !    ਅਤਿਵਾਦੀ ਹਮਲੇ ’ਚ ਨਾਈਜਰ ਦੇ 71 ਫੌਜੀ ਹਲਾਕ !    ਛੱਤੀਸਗੜ੍ਹ ’ਚ ਦੋ ਨਕਸਲੀ ਹਲਾਕ !    ਪਾਕਿਸਤਾਨੀ ਗੋਲਾਬਾਰੀ ’ਚ ਦੋ ਭਾਰਤੀ ਨਾਗਰਿਕ ਜ਼ਖ਼ਮੀ !    ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ !    ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    

ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ

Posted On November - 18 - 2019

ਬੈਂਕਾਕ: ਅਮਰੀਕਾ ਅਤੇ ਦੱਖਣੀ ਕੋਰੀਆ ਨੇ ਪਰਮਾਣੂ ਹਥਿਆਰਾਂ ਨਾਲ ਲੈਸ ਉੱਤਰੀ ਕੋਰੀਆ ਪ੍ਰਤੀ ਸਦਭਾਵਨਾ ਦਾ ਪ੍ਰਗਟਾਵਾ ਕਰਦਿਆਂ ਸਾਂਝੀਆਂ ਜੰਗੀ ਮਸ਼ਕਾਂ ਨੂੰ ਮੁਲਤਵੀ ਕਰ ਦਿੱਤਾ ਹੈ। ਅਮਰੀਕਾ ਦੇ ਰੱਖਿਆ ਮੰਤਰੀ ਮਾਰਕ ਐਸਪਰ ਨੇ ਕਿਹਾ ਕਿ ਇਹ ਕਦਮ ਕੂਟਨੀਤਕ ਤੌਰ ਉੱਤੇ ਚੁੱਕਿਆ ਗਿਆ ਹੈ।
-ਏਐੱਫਪੀ


Comments Off on ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.