ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਅੰਤਰ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਅੱਜ

Posted On November - 30 - 2019

ਅੰਮ੍ਰਿਤਸਰ: ਸਮਾਜ ਸੇਵੀ ਸੰਸਥਾ ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ ਅੰਮ੍ਰਿਤਸਰ ਵੱਲੋਂ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਦੇ ਸਹਿਯੋਗ ਨਾਲ 30 ਨਵੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ 12ਵੀਂ ਇੰਟਰ-ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਕਰਵਾਈ ਜਾਵੇਗੀ। ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ ਅੰਡਰ-8 ਸਾਲ ਉਮਰ ਵਰਗ ’ਚ 80 ਮੀਟਰ, ਅੰਡਰ-10 ਉਮਰ ਵਰਗ ’ਚ 100 ਮੀਟਰ, ਅੰਡਰ-12 ਸਾਲ ਉਮਰ ਵਰਗ ’ਚ 100 ਮੀਟਰ ਅਤੇ 200 ਮੀਟਰ, ਅੰਡਰ-14 ਸਾਲ ਉਮਰ ਵਰਗ ’ਚ 100 ਮੀਟਰ ਤੇ 200 ਮੀਟਰ, ਅੰਡਰ-16 ਸਾਲ ਉਮਰ ਵਰਗ ’ਚ 100 ਮੀਟਰ ਤੇ 200 ਮੀਟਰ ਦੌੜ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਖਿਡਾਰੀਆਂ ਨੂੰ ਸਨਮਾਨਤ ਕੀਤਾ ਜਾਵੇਗਾ।
-ਪੱਤਰ ਪ੍ਰੇਰਕ


Comments Off on ਅੰਤਰ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਅੱਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.