ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ !    ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਸਵਾਮੀ ਨੇ ਪੁਰਾਣਾ ਰਿਕਾਰਡ ਕੱਢ ਕਾਂਗਰਸ ’ਤੇ ਨਿਸ਼ਾਨਾ ਸਾਧਿਆ !    ਨਾਗਰਿਕਤਾ ਬਿੱਲ ਦਾ ਡੇਢ ਕਰੋੜ ਲੋਕਾਂ ਨੂੰ ਲਾਭ ਹੋਵੇਗਾ: ਸੰਘ !    ਹਾਈਪਰਲੂਪ ਪ੍ਰਾਜੈਕਟ ਬਾਰੇ ਊਧਵ ਨਾਲ ਮੁਲਾਕਾਤ ਕਰਨਗੇ ਬ੍ਰੈਨਸਨ !    ਵਕੀਲਾਂ ਵੱਲੋਂ ਲਾਹੌਰ ਦੇ ਹਸਪਤਾਲ ’ਚ ਭੰਨਤੋੜ, ਪੰਜ ਮਰੀਜ਼ਾਂ ਦੀ ਮੌਤ !    ਪਾਕਿ ਅਦਾਲਤ ਵੱਲੋਂ ਹਾਫ਼ਿਜ਼ ਸਈਦ ਖ਼ਿਲਾਫ਼ ਦੋਸ਼ ਆਇਦ !    

ਆਈਐੱਨਐਕਸ: ਚਿਦੰਬਰਮ ਦੀ ਹਿਰਾਸਤ 27 ਤੱਕ ਵਧੀ

Posted On November - 14 - 2019

ਨਵੀਂ ਦਿੱਲੀ: ਈਡੀ ਵੱਲੋਂ ਦਾਇਰ ਆਈਐੱਨਐਕਸ ਮੀਡੀਆ ਕੇਸ ਵਿੱਚ ਦਿੱਲੀ ਅਦਾਲਤ ਨੇ ਅੱਜ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਨਿਆਂਇਕ ਹਿਰਾਸਤ 27 ਨਵੰਬਰ ਤਕ ਵਧਾ ਦਿੱਤੀ। ਵਿਸ਼ੇਸ਼ ਜੱਜ ਅਜੈ ਕੁਮਾਰ ਕੁਹਾੜ ਨੇ ਇਹ ਹੁਕਮ ਦਿੱਤਾ। ਇਸ ਤੋਂ ਪਹਿਲਾਂ ਚਿਦੰਬਰਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਕਾਬਿਲੇਗੌਰ ਹੈ ਕਿ ਕੌਮੀ ਰਾਜਧਾਨੀ ਦੀ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਦੀ ਹੜਤਾਲ ਕਾਰਨ ਚਿਦੰਬਰਮ ਨੂੰ ਰਾਊਸ ਐਵੇਨਿਊ ਅਦਾਲਤੀ ਅਹਾਤੇ ਵਿੱਚ ਨਹੀਂ ਲਿਆਇਆ ਗਿਆ।
-ਪੀਟੀਆਈ


Comments Off on ਆਈਐੱਨਐਕਸ: ਚਿਦੰਬਰਮ ਦੀ ਹਿਰਾਸਤ 27 ਤੱਕ ਵਧੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.