ਅਦਬ ਦਾ ਨੋਬੇਲ ਪੁਰਸਕਾਰ ਤੇ ਵਿਵਾਦ !    ਦੇਸ਼ ਭਗਤ ਯਾਦਗਾਰ ਹਾਲ ਦੀ ਸਿਰਜਣਾ ਦਾ ਇਤਿਹਾਸ !    ਮਹਾਨ ਵਿਗਿਆਨੀ ਸੀ.ਵੀ. ਰਮਨ !    ਤਿਲ੍ਹਕਣ ਅਤੇ ਫਿਸਲਣ !    ਲਾਹੌਰ-ਫ਼ਿਰੋਜ਼ਪੁਰ ਰੋਡ ਬਣਾਉਣ ਵਾਲਾ ਫ਼ੌਜੀ ਅਫ਼ਸਰ !    ਮਜ਼ਬੂਤ ਰੱਖਿਆ ਦੀਵਾਰ ਵਾਲਾ ਕੁੰਭਲਗੜ੍ਹ ਕਿਲ੍ਹਾ !    ਵਿਆਹ ਦੀ ਪਹਿਲੀ ਵਰ੍ਹੇਗੰਢ !    ਸੰਵਿਧਾਨ ’ਤੇ ਹਮਲੇ ਦਾ ਵਿਰੋਧ ਲਾਜ਼ਮੀ: ਸਿਧਾਰਥ ਵਰਦਰਾਜਨ !    ਆ ਆਪਾਂ ਘਰ ਬਣਾਈਏ !    ਵਿਗਿਆਨ ਗਲਪ ਦੀ ਦਸਤਾਵੇਜ਼ੀ ਲਿਖਤ !    

ਆਰਐੱਸਐੱਸ ਨੇ ਕਰਤਾਰਪੁਰ ਲਾਂਘਾ ਖੁੱਲ੍ਹਣ ਨੂੰ ਯਾਦਗਾਰੀ ਪਲ ਦੱਸਦਿਆਂ ਵਧਾਈ ਦਿੱਤੀ

Posted On November - 10 - 2019

ਨਵੀਂ ਦਿੱਲੀ: ਰਾਸ਼ਟਰੀ ਸੋਇਮ ਸੇਵਕ ਸੰਘ (ਆਰਐੱਸਐੱਸ) ਨੇ ਅੱਜ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਦੇ ਪਲਾਂ ਨੂੰ ਯਾਦਗਾਰੀ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਪਲਾਂ ਨੂੰ ਇਤਿਹਾਸ ਦੇ ਪੰਨਿਆਂ ਉੱਤੇ ਸੁਨਹਿਰੀ ਹਰਫ਼ਾਂ ਵਿੱਚ ਲਿਖਿਆ ਜਾਵੇਗਾ। ਆਰਐੱਸਐੱਸ ਦੇ ਜਨਰਲ ਸਕੱਤਰ ਭਈਆ ਜੀ ਜੋਸ਼ੀ ਨੇ ਕਿਹਾ ਕਿ ਅੱਜ ਦੇ ਦਿਨ ਕਰਤਾਰਪੁਰ ਲਾਂਘੇ ਦਾ ਉਦਘਾਟਨ ਹੋਣ ਨਾਲ ਡੇਰਾ ਬਾਬਾ ਨਾਨਕ, ਕਰਤਾਰਪੁਰ ਨਾਲ ਜੁੜ ਜਾਣ ਨਾਲ 9 ਨਵੰਬਰ ਦਾ ਦਿਨ ਇਤਿਹਾਸ ਦੇ ਪੰਨਿਆਂ ਉੱਤੇ ਸੁਨਹਿਰੀ ਹਰਫ਼ਾਂ ਵਿੱਚ ਲਿਖਿਆ ਜਾਵੇਗਾ। ਸੰਘ ਨੇ ਲਾਂਘਾ ਖੋਲ੍ਹਣ ਲਈ ਯਤਨਸ਼ੀਲ ਰਹੇ ਲੋਕਾਂ ਨੂੰ ਵਧਾਈ ਦਿੱਤੀ।
-ਪੀਟੀਆਈ


Comments Off on ਆਰਐੱਸਐੱਸ ਨੇ ਕਰਤਾਰਪੁਰ ਲਾਂਘਾ ਖੁੱਲ੍ਹਣ ਨੂੰ ਯਾਦਗਾਰੀ ਪਲ ਦੱਸਦਿਆਂ ਵਧਾਈ ਦਿੱਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.