ਲੜਕੀ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਖਾਧਾ ਜ਼ਹਿਰ !    ਕਰਤਾਰਪੁਰ ਲਾਂਘਾ: ਪਾਕਿ ’ਤੇ ਬੇਵਜ੍ਹਾ ਸ਼ੱਕ ਠੀਕ ਨਹੀਂ !    ਗਿਆਨ ਦਾ ਭੰਡਾਰ ‘ਵਿਕੀਪੀਡੀਆ’ !    ਆਦਰਸ਼ ਸਕੂਲ ਮੁਖੀ ਕਿਹੋ ਜਿਹਾ ਹੋਵੇ ? !    ਖ਼ੂਨ ਵਿੱਚ ਘੱਟ ਪਲੇਟਲੈੱਟ ਹੋਣ ਦਾ ਮਤਲਬ ਡੇਂਗੂ ਨਹੀਂ !    ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    

ਇੱਕ ਮੰਚ ’ਤੇ ਨਜ਼ਰ ਆਏ ਸਿਆਸੀ ਆਗੂ

Posted On November - 10 - 2019

ਨਿੱਜੀ ਪੱਤਰ ਪ੍ਰੇਰਕ
ਬਟਾਲਾ, 9 ਨਵੰਬਰ
ਵੱਖ-ਵੱਖ ਸਮੇਂ ’ਤੇ ਇੱਕ ਦੂਸਰੇ ਵਿਰੁੱਧ ਤਿੱਖੀ ਬਿਆਨਬਾਜ਼ੀ ਕਰਨ ਵਾਲੇ ਰਾਜਸੀ ਲੀਡਰ ਅੱਜ ਸ਼ਿਕਾਰ ਮਾਛੀਆਂ ਵਿੱਚ ਪ੍ਰਧਾਨ ਮੰਤਰੀ ਦੀ ਹਾਜ਼ਰੀ ’ਚ ਇੱਕ ਮੰਚ ’ਤੇ ਦੇਖੇ ਜਾਣ ’ਤੇ ਆਮ ਲੋਕ ਹੈਰਾਨ ਸਨ। ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਇੱਕ ਮੰਚ ’ਤੇ ਮਨਾਉਣ ਲਈ ਰਾਜਸੀ ਧਿਰਾਂ ਅਤੇ ਧਾਰਮਿਕ ਸੰਸਥਾ ਦੇ ਸਿਖਰਲੇ ਆਗੂ ਵੱਖੋ-ਵੱਖਰੀ ਸਟੇਜ ਲਗਾਉਣ ਲਈ ਇੱਕ ਦੂਸਰੇ ਨੂੰ ਜ਼ਿੰਮੇਵਾਰ ਠਹਿਰਾਉਂਦੇ ਰਹੇ ਪਰ ਅੱਜ ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਰਾਜਪਾਲ ਵੀਪੀ ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਸਨੀ ਦਿਓਲ, ਭਾਜਪਾ ਪ੍ਰਦੇਸ਼ ਪ੍ਰਧਾਨ ਸ਼ਵੇਤ ਮਲਿਕ ਸਭ ਇੱਕ ਮੰਚ ’ਤੇ ਦਿਖਾਈ ਦਿੱਤੇ।


Comments Off on ਇੱਕ ਮੰਚ ’ਤੇ ਨਜ਼ਰ ਆਏ ਸਿਆਸੀ ਆਗੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.