Current Date: December 13, 2019
ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ ! ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ ! ਅਤਿਵਾਦੀ ਹਮਲੇ ’ਚ ਨਾਈਜਰ ਦੇ 71 ਫੌਜੀ ਹਲਾਕ ! ਛੱਤੀਸਗੜ੍ਹ ’ਚ ਦੋ ਨਕਸਲੀ ਹਲਾਕ ! ਪਾਕਿਸਤਾਨੀ ਗੋਲਾਬਾਰੀ ’ਚ ਦੋ ਭਾਰਤੀ ਨਾਗਰਿਕ ਜ਼ਖ਼ਮੀ ! ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ ! ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ ! ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ ! ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ ! ਵਜ਼ੀਫ਼ਿਆਂ ਬਾਰੇ ਜਾਣਕਾਰੀ !
ਦੇਹਰਾਦੂਨ: ਉੱਤਰਾਖੰਡ ਵਿੱਚ ਅੱਜ ਸਵੇਰੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਰਕਾਰੀ ਹੰਗਾਮੀ ਕੇਂਦਰ ਨੇ ਦੱਸਿਆ ਕਿ ਸੂਬੇ ਦੇ ਪਿਥੌਰਾਗੜ੍ਹ, ਅਲਮੋੜਾ, ਚੰਪਾਵਤ ਤੇ ਬਾਗੇਸ਼ਵਰ ਜ਼ਿਲ੍ਹੇ ’ਚ ਸਵੇਰੇ 7.30 ਵਜੇ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕਿਆਂ ਦੀ ਰਿਕਟਰ ਪੈਮਾਨੇ ’ਤੇ ਰਫ਼ਤਾਰ 4.5 ਸੀ। -ਪੀਟੀਆਈ
Comments are closed.