ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਓਪਨ ਯੂਨੀਵਰਸਿਟੀ ਖੋਲ੍ਹਣ ਦਾ ਬਿੱਲ ਪਾਸ

Posted On November - 7 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਨਵੰਬਰ
ਪੰਜਾਬ ਵਿਧਾਨ ਸਭਾ ਵੱਲੋਂ ਅੱਜ ਜਗਤ ਗੁਰੂ ਨਾਨਕ ਦੇਵ ਜੀ ਓਪਨ ਯੂਨੀਵਰਸਿਟੀ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਅਕਾਲੀ ਦਲ ਦੇ ਮੈਂਬਰਾਂ ਨੇ ਇਸ ਬਿੱਲ ’ਤੇ ਹੋਈ ਬਹਿਸ ਦੌਰਾਨ ਮੰਗ ਕੀਤੀ ਕਿ ਇਹ ਯੂਨੀਵਰਸਿਟੀ ਪਟਿਆਲਾ ਦੀ ਥਾਂ ਸੁਲਤਾਨਪੁਰ ਲੋਧੀ ਵਿਚ ਸਥਾਪਤ ਕੀਤੀ ਜਾਣੀ ਚਾਹੀਦੀ ਸੀ। ਸਰਕਾਰ ਵੱਲੋਂ ਇਹ ਯੂਨੀਵਰਸਿਟੀ ਪਟਿਆਲਾ ’ਚ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਬਿੱਲ ’ਤੇ ਹੋਈ ਬਹਿਸ ਵਿਚ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ‘ਆਪ’ ਦੇ ਪ੍ਰੋਫ਼ੈਸਰ ਬੁੱਧ ਰਾਮ ਅਦਿ ਨੇ ਹਿੱਸਾ ਲਿਆ। ਸ੍ਰੀ ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਦਾ ਉਦੇਸ਼ ਸਪੱਸ਼ਟ ਨਹੀਂ ਕੀਤਾ ਗਿਆ। ਇਹ ਬਿੱਲ ਉਚੇਰੀ ਸਿੱਖਿਆ ਬਾਰੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਲਿਆਂਦਾ ਗਿਆ ਸੀ ਤੇ ਸਦਨ ਵੱਲੋਂ ਪਾਸ ਕਰ ਦਿੱਤਾ ਗਿਆ।


Comments Off on ਓਪਨ ਯੂਨੀਵਰਸਿਟੀ ਖੋਲ੍ਹਣ ਦਾ ਬਿੱਲ ਪਾਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.