ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ !    ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਸਵਾਮੀ ਨੇ ਪੁਰਾਣਾ ਰਿਕਾਰਡ ਕੱਢ ਕਾਂਗਰਸ ’ਤੇ ਨਿਸ਼ਾਨਾ ਸਾਧਿਆ !    ਨਾਗਰਿਕਤਾ ਬਿੱਲ ਦਾ ਡੇਢ ਕਰੋੜ ਲੋਕਾਂ ਨੂੰ ਲਾਭ ਹੋਵੇਗਾ: ਸੰਘ !    ਹਾਈਪਰਲੂਪ ਪ੍ਰਾਜੈਕਟ ਬਾਰੇ ਊਧਵ ਨਾਲ ਮੁਲਾਕਾਤ ਕਰਨਗੇ ਬ੍ਰੈਨਸਨ !    ਵਕੀਲਾਂ ਵੱਲੋਂ ਲਾਹੌਰ ਦੇ ਹਸਪਤਾਲ ’ਚ ਭੰਨਤੋੜ, ਪੰਜ ਮਰੀਜ਼ਾਂ ਦੀ ਮੌਤ !    ਪਾਕਿ ਅਦਾਲਤ ਵੱਲੋਂ ਹਾਫ਼ਿਜ਼ ਸਈਦ ਖ਼ਿਲਾਫ਼ ਦੋਸ਼ ਆਇਦ !    

ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ

Posted On November - 13 - 2019

ਸ੍ਰੀਨਗਰ: ਵਾਦੀ ਵਿੱਚ ਇੰਟਰਨੈੱਟ ਸੇਵਾਵਾਂ 100 ਦਿਨ ਤੋਂ ਬੰਦ ਰਹਿਣ ਦੇ ਰੋਸ ਵਜੋਂ ਅੱਜ ਪੱਤਰਕਾਰਾਂ ਨੇ ਇੱਥੇ ਰੋਸ ਪ੍ਰਦਰਸ਼ਨ ਕੀਤਾ। ਪੱਤਰਕਾਰਾਂ ਨੇ ਤੁਰੰਤ ਇੰਟਰਨੈੱਟ ਸੇਵਾਵਾਂ ਲਾਗੂ ਕਰਨ ਦੀ ਮੰਗ ਕੀਤੀ ਤਾਂ ਜੋ ਉਹ ਆਸਾਨੀ ਨਾਲ ਆਪਣਾ ਕੰਮ ਕਰ ਸਕਣ। ਰੋਸ ਪ੍ਰਦਰਸ਼ਨ ਬਾਅਦ ਸੀਨੀਅਰ ਪੱਤਰਕਾਰ ਪਰਵੇਜ਼ ਬੁਖਾਰੀ ਨੇ ਕਿਹਾ ਪੱਤਰਕਾਰਾਂ ਲਈ ਪੇਸ਼ੇਵਰ ਜ਼ਿੰਮੇਵਾਰੀਆਂ ਨਿਭਾਉਣ ਲਈ ਇੰਟਰਨੈੱਟ ਬੇਹੱਦ ਅਹਿਮ ਹੈ ਅਤੇ ਸੇਵਾਵਾਂ ਤੁਰੰਤ ਬਹਾਲ ਕੀਤੀਆਂ ਜਾਣ।
-ਪੀਟੀਆਈ


Comments Off on ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.