ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ !    ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਸਵਾਮੀ ਨੇ ਪੁਰਾਣਾ ਰਿਕਾਰਡ ਕੱਢ ਕਾਂਗਰਸ ’ਤੇ ਨਿਸ਼ਾਨਾ ਸਾਧਿਆ !    ਨਾਗਰਿਕਤਾ ਬਿੱਲ ਦਾ ਡੇਢ ਕਰੋੜ ਲੋਕਾਂ ਨੂੰ ਲਾਭ ਹੋਵੇਗਾ: ਸੰਘ !    ਹਾਈਪਰਲੂਪ ਪ੍ਰਾਜੈਕਟ ਬਾਰੇ ਊਧਵ ਨਾਲ ਮੁਲਾਕਾਤ ਕਰਨਗੇ ਬ੍ਰੈਨਸਨ !    ਵਕੀਲਾਂ ਵੱਲੋਂ ਲਾਹੌਰ ਦੇ ਹਸਪਤਾਲ ’ਚ ਭੰਨਤੋੜ, ਪੰਜ ਮਰੀਜ਼ਾਂ ਦੀ ਮੌਤ !    ਪਾਕਿ ਅਦਾਲਤ ਵੱਲੋਂ ਹਾਫ਼ਿਜ਼ ਸਈਦ ਖ਼ਿਲਾਫ਼ ਦੋਸ਼ ਆਇਦ !    

ਕਾਰੋਬਾਰੀ ਦੀ ਪਤਨੀ ਨੂੰ ਬੰਦੀ ਬਣਾ ਕੇ ਨੌਕਰ ਨੇ ਲੁੱਟੇ 60 ਲੱਖ

Posted On November - 14 - 2019

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 13 ਨਵੰਬਰ
ਘਰੇਲੂ ਕੰਮਕਾਰ ਲਈ ਕਰੀਬ 15 ਦਿਨ ਪਹਿਲਾਂ ਰੱਖੇ ਨੇਪਾਲੀ ਨੌਕਰ ਨੇ ਬਾੜੇਵਾਲ ਰੋਡ ਸਥਿਤ ਪੰਚਸ਼ੀਲ ਐਨਕਲੇਵ ’ਚ ਰਹਿਣ ਵਾਲੇ ਹੌਜ਼ਰੀ ਕਾਰੋਬਾਰੀ ਦੀ ਪਤਨੀ ਨੂੰ ਬੰਦੀ ਬਣਾ 60 ਲੱਖ ਰੁਪਏ ਦੀ ਲੁੱਟ ਲਏ। ਮੁਲਜ਼ਮਾਂ ਨੇ ਆਪਣੇ ਦੋ ਸਾਥੀਆਂ ਨੂੰ ਘਰ ਬੁਲਾਇਆ ਤੇ ਦਿਨ ਦਿਹਾੜੇ ਇਸ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਮੁਲਜ਼ਮ 30 ਲੱਖ ਦੀ ਨਗਦੀ, 25 ਲੱਖ ਦੇ ਗਹਿਣੇ ਤੇ ਮੋਬਾਈਲ ਫੋਨ ਸਮੇਤ ਲੈਪਟਾਪ ਤੇ ਹੋਰ ਕੀਮਤੀ ਸਾਮਾਨ ਲੈ ਕੇ ਫਰਾਰ ਹੋ ਗਏ। ਪੁਲੀਸ ਨੇ ਕੇਸ ਦਰਜ ਕਰ ਕੇ ੳੁਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


Comments Off on ਕਾਰੋਬਾਰੀ ਦੀ ਪਤਨੀ ਨੂੰ ਬੰਦੀ ਬਣਾ ਕੇ ਨੌਕਰ ਨੇ ਲੁੱਟੇ 60 ਲੱਖ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.