ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ !    ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਸਵਾਮੀ ਨੇ ਪੁਰਾਣਾ ਰਿਕਾਰਡ ਕੱਢ ਕਾਂਗਰਸ ’ਤੇ ਨਿਸ਼ਾਨਾ ਸਾਧਿਆ !    ਨਾਗਰਿਕਤਾ ਬਿੱਲ ਦਾ ਡੇਢ ਕਰੋੜ ਲੋਕਾਂ ਨੂੰ ਲਾਭ ਹੋਵੇਗਾ: ਸੰਘ !    ਹਾਈਪਰਲੂਪ ਪ੍ਰਾਜੈਕਟ ਬਾਰੇ ਊਧਵ ਨਾਲ ਮੁਲਾਕਾਤ ਕਰਨਗੇ ਬ੍ਰੈਨਸਨ !    ਵਕੀਲਾਂ ਵੱਲੋਂ ਲਾਹੌਰ ਦੇ ਹਸਪਤਾਲ ’ਚ ਭੰਨਤੋੜ, ਪੰਜ ਮਰੀਜ਼ਾਂ ਦੀ ਮੌਤ !    ਪਾਕਿ ਅਦਾਲਤ ਵੱਲੋਂ ਹਾਫ਼ਿਜ਼ ਸਈਦ ਖ਼ਿਲਾਫ਼ ਦੋਸ਼ ਆਇਦ !    

ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ

Posted On November - 18 - 2019

ਬੀਕਾਨੇਰ: ਇੱਥੇ ਲਕਸ਼ਰ ਪਿੰਡ ਨੇੜੇ ਇੱਕ ਸੜਕ ਹਾਦਸੇ ਵਿੱਚ ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਕਾਰ ਚਾਲਕ ਜਦੋਂ ਇੱਕ ਮੋਟਰਸਾਈਕਲ ਸਵਾਰ ਨੂੰ ਬਚਾਅ ਰਿਹਾ ਸੀ ਤਾਂ ਕਾਰ ਬੇਕਾਬੂ ਹੋ ਗਈ ਅਤੇ ਚਾਰਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਮੋਟਰ ਸਾਈਕਲ ਸਵਾਰ, ਕਾਰ ਡਰਾਈਵਰ ਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋਏ ਹਨ।
-ਪੀਟੀਆਈ


Comments Off on ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.