ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ !    ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ !    ਅਤਿਵਾਦੀ ਹਮਲੇ ’ਚ ਨਾਈਜਰ ਦੇ 71 ਫੌਜੀ ਹਲਾਕ !    ਛੱਤੀਸਗੜ੍ਹ ’ਚ ਦੋ ਨਕਸਲੀ ਹਲਾਕ !    ਪਾਕਿਸਤਾਨੀ ਗੋਲਾਬਾਰੀ ’ਚ ਦੋ ਭਾਰਤੀ ਨਾਗਰਿਕ ਜ਼ਖ਼ਮੀ !    ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ !    ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    

ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ

Posted On November - 13 - 2019

ਯੋਰੋਸ਼ਲਮ/ਗਾਜ਼ਾ, 12 ਨਵੰਬਰ
ਇਜ਼ਰਾਇਲੀ ਸੈਨਾ ਨੇ ਹਵਾਈ ਹਮਲੇ ਵਿੱਚ ਗਾਜ਼ਾ ਪੱਟੀ ਵਿੱਚ ਇੱਕ ਇਸਲਾਮਿਕ ਜੇਹਾਦੀ ਕਮਾਂਡਰ ਅਤੇ ਉਸ ਦੀ ਪਤਨੀ ਨੂੰ ਮਾਰ ਦਿੱਤਾ ਹੈ। ਇਜ਼ਰਾਇਲੀ ਸੈਨਾਵਾਂ ਤੇ ਇੱਕ ਅੰਦਰੂਨੀ ਸੁਰੱਖਿਆ ਏਜੰਸੀ ਵੱਲੋਂ ਜਾਰੀ ਕੀਤੇ ਸਾਂਝੇ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਪ੍ਰਵਾਨਗੀ ਨਾਲ ਜੇਹਾਦੀ ਕਮਾਂਡਰ ਬਾਹਾ ਅਬੂ ਅਲ ਅਤਾ ਨੂੰ ਹਵਾਈ ਹਮਲੇ ਵਿੱਚ ਸਵੇਰੇ ਚਾਰ ਵਜੇ ਮਾਰ ਦਿੱਤਾ ਗਿਆ ਹੈ।
-ਪੀਟੀਆਈ


Comments Off on ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.