ਬੌਲੀਵੁੱਡ ’ਚ ਭੈਣ-ਭਰਾਵਾਂ ਦਾ ਜਲਵਾ !    ‘ਸਾਂਢ ਕੀ ਆਂਖ’ ਮਹਿਲਾ ਸਸ਼ਕਤੀਕਰਨ ਦੀ ਦਾਸਤਾਨ !    ਵੱਖਰੇ ਅੰਦਾਜ਼ ਵਾਲਾ ਮਜ਼ਾਹੀਆ ਅਦਾਕਾਰ ਮਿਰਜ਼ਾ ਮੁਸ਼ੱਰਫ਼ !    ਬਹੁਪੱਖੀ ਪ੍ਰਤਿਭਾ: ਮਾਈਕਲਐਂਜਲੋ !    ਕਾਵਿਮਈ ਲੋਕ ਖੇਡਾਂ !    ਮੇਲਾ ਗ਼ਦਰੀ ਬਾਬਿਆਂ ਦਾ !    ਜਿਨ੍ਹਾਂ ਹਿੰਮਤ ਯਾਰ ਬਣਾਈ…... !    ਸਿਆਣਪ !    ਖ਼ੂਬਸੂਰਤ ਪੰਛੀ ਕਿਰਮਚੀ ਨੜੀ !    ਸਮਾਜਿਕ ਜ਼ਿੰਮੇਵਾਰੀ ਸਮਝਣ ਵਾਲਾ ਨਿਰਦੇਸ਼ਕ !    

ਗੁਰਦੁਆਰਾ ਬੇਰ ਸਾਹਿਬ ਵਿੱਚ ਅੱਜ ਨਤਮਸਤਕ ਹੋਣਗੇ ਸ਼ਾਹ

Posted On November - 11 - 2019

ਚੰਡੀਗੜ੍ਹ, 10 ਨਵੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਦੇ ਮੱਦੇਨਜ਼ਰ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਸ਼ਹਿਰ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿੱਚ ਨਤਮਸਤਕ ਹੋਣਗੇ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਵੀ ਸੋਮਵਾਰ ਨੂੰ ਗੁਰਦੁਆਰਾ ਬੇਰ ਸਾਹਿਬ ’ਚ ਅਕੀਦਤ ਪੇਸ਼ ਕਰਨਗੇ।
-ਪੀਟੀਆਈ


Comments Off on ਗੁਰਦੁਆਰਾ ਬੇਰ ਸਾਹਿਬ ਵਿੱਚ ਅੱਜ ਨਤਮਸਤਕ ਹੋਣਗੇ ਸ਼ਾਹ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.