ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਗੁਰਦੇ ਦੇ ਇਲਾਜ ’ਚ ਆਯੁਰਵੈਦ ਦੇ ਪ੍ਰਭਾਵ ’ਤੇ ਸੈਮੀਨਾਰ

Posted On November - 10 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਨਵੰਬਰ
ਆਯੁਰਵੈਦ ਦੀਆਂ ਜੜੀਆਂ ਬੂਟੀਆਂ ਵਿੱਚ ਮਨੁੱਖੀ ਗੁਰਦੇ ਦਾ ਇਲਾਜ ਕਰਨ ਅਤੇ ਉਨ੍ਹਾਂ ਨੂੰ ਸਿਹਤਮੰਦ ਰੱਖਣ ਦੀ ਬਹੁਤ ਸੰਭਾਵਨਾ ਹੈ ਪਰ ਅਜੇ ਤੱਕ ਇਨ੍ਹਾਂ ਦਵਾਈਆਂ ਦੀ ਵਿਸ਼ਾਲ ਵਰਤੋਂ ਨਹੀਂ ਕੀਤੀ ਗਈ ਹੈ। ਹੁਣ ਇਸ ਦਿਸ਼ਾ ਵਿੱਚ ਆਧੁਨਿਕ ਮੈਡੀਕਲ ਵਿਗਿਆਨ ਵੀ ਇਨ੍ਹਾਂ ਰੋਗਾਂ ਵਿਚ ਦਿਲਚਸਪੀ ਲੈ ਰਿਹਾ ਹੈ। ਕੋਲਕਾਤਾ ਵਿੱਚ ਚੱਲ ਰਹੇ ਇੰਡੀਆ ਇੰਟਰਨੈਸ਼ਨਲ ਸਾਇੰਸ ਮੇਲੇ ਵਿੱਚ ਪਹਿਲੀ ਵਾਰ ਆਯੁਰਵੈਦ ਦੀਆਂ ਦਵਾਈਆਂ ਬਾਰੇ ਸੈਸ਼ਨ ਕਰਵਾਇਆ ਗਿਆ। ਸੰਚਿਤ ਸ਼ਰਮਾ ਨੇ ਆਯੁਰਵੈਦ ਦੇ ਇਲਾਜ ਵਿੱਚ ਪ੍ਰਭਾਵਸ਼ਾਲੀ ਦਵਾਈ ਨੀਰੀ ਕੇਐੱਫਟੀ ਬਾਰੇ ਖੋਜ ਦੇ ਵੇਰਵਿਆਂ ਨੂੰ ਪੇਸ਼ ਕੀਤਾ।


Comments Off on ਗੁਰਦੇ ਦੇ ਇਲਾਜ ’ਚ ਆਯੁਰਵੈਦ ਦੇ ਪ੍ਰਭਾਵ ’ਤੇ ਸੈਮੀਨਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.