ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਚੋਰੀ ਕਰਦੇ ਦੋ ਵਿਅਕਤੀਆਂ ਦੀ ਕੁੱਟਮਾਰ; ਇੱਕ ਦੀ ਮੌਤ

Posted On November - 7 - 2019

ਰਾਂਚੀ, 6 ਨਵੰਬਰ
ਝਾਰਖੰਡ ਦੇ ਧਨਬਾਦ ਇਲਾਕੇ ਵਿੱਚ ਲੋਕਾਂ ਨੇ ਚੋਰੀ ਕਰਦੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਸ ਦੀ ਕੁੱਟਮਾਰ ਕੀਤੀ। ਇਸ ਦੌਰਾਨ ਮੁਬਾਰਕ ਅਨਸਾਰੀ ਦੀ ਮੌਤ ਹੋ ਗਈ ਤੇ ਅਖਤਰ ਅਨਸਾਰੀ ਜ਼ਖ਼ਮੀ ਹੋ ਗਿਆ। ਪੁਲੀਸ ਨੇ ਦੱਸਿਆ ਕਿ ਮੰਗਲਵਾਰ ਰਾਤ ਨੂੰ ਗੋਵਿੰਦਪੁਰ ਕਲੋਨੀ ਦੇ ਸਰਵਿਸ ਸੈਂਟਰ ਨਜ਼ਦੀਕ ਦੋ ਵਿਅਕਤੀ ਟਰੱਕ ਵਿੱਚੋਂ ਬੈਟਰੀ ਚੋਰੀ ਕਰ ਰਹੇ ਸਨ। ਪਤਾ ਲੱਗਣ ’ਤੇ ਟਰੱਕ ਡਰਾਈਵਰ ਨੇ ਰੌਲਾ ਪਾ ਦਿੱਤਾ। ਇਸ ਮਗਰੋਂ ਉੱਥੇ ਇਕੱਠੇ ਹੋਏ ਲੋਕਾਂ ਨੇ ਦੋਵੇਂ ਵਿਅਕਤੀਆਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
-ਆਈਏਐੱਨਐੱਸ


Comments Off on ਚੋਰੀ ਕਰਦੇ ਦੋ ਵਿਅਕਤੀਆਂ ਦੀ ਕੁੱਟਮਾਰ; ਇੱਕ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.