ਕਣਕ ਦੀ ਥੁੜ੍ਹ ਅਤੇ ਯਾਦਾਂ ਕਾਰੋਬਾਰੀ ਸਾਂਝ ਦੀਆਂ... !    ਜਾਗਣ ਦਾ ਸੁਨੇਹਾ ਦੇਣ ਵਾਲੇ ਸਵਾਮੀ ਵਿਵੇਕਾਨੰਦ !    ਵਿਦਿਆਰਥੀਆਂ ਦਾ ਦੇਸ਼ ਵਿਆਪੀ ‘ਸ਼ਾਹੀਨ ਬਾਗ਼’ !    ਭਾਰਤ ਵਿਚ ਮੌਸਮ ਦਾ ਵਿਗੜ ਰਿਹਾ ਮਿਜ਼ਾਜ !    ਨਿੱਕੀ ਸਲੇਟੀ ਸੜਕ ਦੀ ਬਾਤ !    ਦਵਾ ਤਸਕਰੀ: 7 ਲੱਖ ਗੋਲੀਆਂ ਤੇ 14 ਸੌ ਟੀਕੇ ਜ਼ਬਤ !    ਜੇਪੀ ਨੱਢਾ ਦੇ ਹੱਕ ’ਚ ਨਿੱਤਰੀ ਚੰਡੀਗੜ੍ਹ ਭਾਜਪਾ !    ਕੇਂਦਰੀ ਜੇਲ੍ਹ ਵਿਚੋਂ 15 ਮੋਬਾਈਲ ਬਰਾਮਦ !    ਫਾਸਟਟੈਗ ਕਰਮੀ ਨੂੰ ਹਥਿਆਰਾਂ ਨਾਲ ਡਰਾ ਕੇ 80 ਸਟਿੱਕਰ ਖੋਹੇ !    ‘ਰੱਬ ਆਸਰੇ’ ਦਿਨ ਗੁਜ਼ਾਰ ਰਹੇ ਨੇ ਦਿਹਾੜੀਦਾਰ ਕਾਮੇ !    

ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ

Posted On November - 21 - 2019

ਫਰੈਂਕਫਰਟ, 20 ਨਵੰਬਰ
ਜਰਮਨੀ ਦੇ ਮਰਹੂਮ ਸਾਬਕਾ ਰਾਸ਼ਟਰਪਤੀ ਰਿਚਰਡ ਵੌਨ ਵੀਜ਼ਸੇਕਰ ਦੇ ਪੁੱਤਰ ਦੀ ਇਕ ਹਮਲਾਵਰ ਨੇ ਹੱਤਿਆ ਕਰ ਦਿੱਤੀ। ਹਮਲੇ ਪਿਛਲੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਫਰਿਟਜ਼ ਵੌਨ ਵੀਜ਼ਸੇਕਰ (59) ਪੇਸ਼ੇ ਵਜੋਂ ਡਾਕਟਰ ਸਨ। ਉਹ ਜਦ ਬਰਲਿਨ ਨੇੜੇ ਇਕ ਹਸਪਤਾਲ ਵਿਚ ਕਿਸੇ ਬੀਮਾਰੀ ਬਾਰੇ ਭਾਸ਼ਨ ਦੇ ਕੇ ਬਾਹਰ ਆ ਰਹੇ ਸਨ ਤਾਂ ਉਨ੍ਹਾਂ ’ਤੇ ਹਮਲਾ ਕੀਤਾ ਗਿਆ। ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

-ਏਐਫਪੀ


Comments Off on ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.