ਗੁੰਮਨਾਮ ਹੋਏ ਸੁਪਰਹਿੱਟ ਗਾਇਕ !    ਲਤਾ ਮੰਗੇਸ਼ਕਰ ਦੀ ਪੰਜਾਬੀ ਸੰਗੀਤ ਨਾਲ ਉਲਫ਼ਤ !    ਵਿਲਾਸ ਦੇ ਖੁਮਾਰ ਨੂੰ ਦਰਸਾਉਂਦੀ ਰੋਕੋਕੋ ਕਲਾ !    ਲੋਕ ਗੀਤਾਂ ਵਿਚ ਸੁਆਲ ਜੁਆਬ !    ਛੋਟਾ ਪਰਦਾ !    ਖ਼ੁਸ਼ੀ ਭਰੀ ਜ਼ਿੰਦਗੀ ਦੀ ਰਾਹ !    ਠੱਗਾਂ ਤੋਂ ਬਚਣ ਦਾ ਸੁਨੇਹਾ ਦਿੰਦੀ ‘ਕਿੱਟੀ ਪਾਰਟੀ’ !    ਅਗਲੇ ਜਨਮ ’ਚ ਜ਼ਰੂਰ ਮਿਲਾਂਗੇ! !    ਰੰਗਕਰਮੀਆਂ ਦਾ ਭਵਨ !    ਕੱਖੋਂ ਹੌਲਾ ਹੋਇਆ ‘ਚੰਨ ਪ੍ਰਦੇਸੀ’ ਦਾ ਗੀਤਕਾਰ !    

ਜਸਟਿਸ ਰਵੀ ਰੰਜਨ ਝਾਰਖੰਡ ਹਾਈ ਕੋਰਟ ਦੇ ਚੀਫ ਜਸਟਿਸ ਬਣੇ

Posted On November - 14 - 2019

ਨਵੀਂ ਦਿੱਲੀ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਰਵੀ ਰੰਜਨ ਨੂੰ ਬੁੱਧਵਾਰ ਨੂੰ ਝਾਰਖੰਡ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਹੈ। ਕਾਨੂੰਨ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਜਸਟਿਸ ਹਰੀਸ ਚੰਦਰ ਮਿਸ਼ਰਾ ਝਾਰਖੰਡ ਦੇ ਕਾਰਜਕਾਰੀ ਚੀਫ ਜਸਟਿਸ ਵਜੋਂ ਕੰਮ ਕਰ ਰਹੇ ਸਨ।
-ਪੀਟੀਆਈ


Comments Off on ਜਸਟਿਸ ਰਵੀ ਰੰਜਨ ਝਾਰਖੰਡ ਹਾਈ ਕੋਰਟ ਦੇ ਚੀਫ ਜਸਟਿਸ ਬਣੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.