ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਪਸ਼ੂਆਂ ਦੀ ਬਲੀ ’ਤੇ ਪਾਬੰਦੀ ਵਿਰੁੱਧ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਪ੍ਰਵਾਨ

Posted On November - 9 - 2019

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਦਿਰਾਂ ’ਚ ਪਸ਼ੂਆਂ ਦੀ ਬਲੀ ਦੇਣ ਵਿਰੁੱਧ ਤ੍ਰਿਪੁਰਾ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਤ੍ਰਿਪੁਰਾ ਸਰਕਾਰ ਦੀ ਪਟੀਸ਼ਨ ਪ੍ਰਵਾਨ ਕਰ ਲਈ ਹੈ। ਜਸਟਿਸ ਰੋਹਿੰਟਨ ਨਰੀਮਨ ਦੀ ਅਗਵਾਈ ਵਾਲੇ ਬੈਂਚ ਨੇ ਤ੍ਰਿਪੁਰਾ ਹਾਈ ਕੋਰਟ ਵੱਲੋਂ 27 ਸਤੰਬਰ ਨੂੰ ਸੁਣਾਏ ਫ਼ੈਸਲੇ ਵਿਰੁੱਧ ਤ੍ਰਿਪੁਰਾ ਸਰਕਾਰ ਵੱਲੋਂ ਦਾਖ਼ਲ ਕੀਤੀ ਵਿਸ਼ੇਸ਼ ਪਟੀਸ਼ਨ ਦੇ ਅਧਾਰ ’ਤੇ ਪਸ਼ੂਆਂ ਦੇ ਅਧਿਕਾਰਾਂ ਸਬੰਧੀ ਕਾਰਕੁਨ ਸੁਭਾਸ਼ ਭੱਟਾਚਾਟਰਜੀ ਨੂੰ ਨੋਟਿਸ ਜਾਰੀ ਕੀਤਾ ਹੈ।

-ਆਈਏਐੱਨਐੱਸ


Comments Off on ਪਸ਼ੂਆਂ ਦੀ ਬਲੀ ’ਤੇ ਪਾਬੰਦੀ ਵਿਰੁੱਧ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਪ੍ਰਵਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.