ਬੌਲੀਵੁੱਡ ’ਚ ਭੈਣ-ਭਰਾਵਾਂ ਦਾ ਜਲਵਾ !    ‘ਸਾਂਢ ਕੀ ਆਂਖ’ ਮਹਿਲਾ ਸਸ਼ਕਤੀਕਰਨ ਦੀ ਦਾਸਤਾਨ !    ਵੱਖਰੇ ਅੰਦਾਜ਼ ਵਾਲਾ ਮਜ਼ਾਹੀਆ ਅਦਾਕਾਰ ਮਿਰਜ਼ਾ ਮੁਸ਼ੱਰਫ਼ !    ਬਹੁਪੱਖੀ ਪ੍ਰਤਿਭਾ: ਮਾਈਕਲਐਂਜਲੋ !    ਕਾਵਿਮਈ ਲੋਕ ਖੇਡਾਂ !    ਮੇਲਾ ਗ਼ਦਰੀ ਬਾਬਿਆਂ ਦਾ !    ਜਿਨ੍ਹਾਂ ਹਿੰਮਤ ਯਾਰ ਬਣਾਈ…... !    ਸਿਆਣਪ !    ਖ਼ੂਬਸੂਰਤ ਪੰਛੀ ਕਿਰਮਚੀ ਨੜੀ !    ਸਮਾਜਿਕ ਜ਼ਿੰਮੇਵਾਰੀ ਸਮਝਣ ਵਾਲਾ ਨਿਰਦੇਸ਼ਕ !    

ਬਾਂਦੀਪੋਰਾ ’ਚ ਮੁਕਾਬਲੇ ਦੌਰਾਨ ਦਹਿਸ਼ਤਗਰਦ ਹਲਾਕ

Posted On November - 11 - 2019

ਸ੍ਰੀਨਗਰ, 10 ਨਵੰਬਰ
ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਪਿੰਡ ’ਚ ਐਤਵਾਰ ਨੂੰ ਕਾਰਵਾਈ ਕਰਦਿਆਂ ਸੁਰੱਖਿਆ ਬਲਾਂ ਨੇ ਇਕ ਦਹਿਸ਼ਤਗਰਦ ਨੂੰ ਮਾਰ ਮੁਕਾਇਆ। ਸ੍ਰੀਨਗਰ ਤੋਂ ਕਰੀਬ 55 ਕਿਲੋਮੀਟਰ ਦੀ ਦੂਰੀ ’ਤੇ ਪੈਂਦੇ ਪਿੰਡ ਲਾਅਦਰਾ ’ਚ ਇਹ ਮੁਕਾਬਲਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ’ਚ ਕੁਝ ਦਹਿਸ਼ਤਗਰਦਾਂ ਬਾਰੇ ਸੂਚਨਾ ਮਿਲਣ ਮਗਰੋਂ ਉਥੇ ਤਲਾਸ਼ੀ ਮੁਹਿੰਮ ਚਲਾਈ ਸੀ। ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਦੌਰਾਨ ਇਕ ਦਹਿਸ਼ਤਗਰਦ ਮਾਰਿਆ ਗਿਆ।
-ਪੀਟੀਆਈ


Comments Off on ਬਾਂਦੀਪੋਰਾ ’ਚ ਮੁਕਾਬਲੇ ਦੌਰਾਨ ਦਹਿਸ਼ਤਗਰਦ ਹਲਾਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.