ਕਾਰ ਰੁੱਖ ਨਾਲ ਟਕਰਾਈ, 4 ਨੌਜਵਾਨਾਂ ਦੀ ਮੌਤ !    ਜਲਾਲਪੁਰ ਦੀ ਕੋਠੀ ਦਾ ਘਿਰਾੳ ਕਰਨ ਜਾਂਦੇ ‘ਆਪ’ ਆਗੂ ਹਿਰਾਸਤ ’ਚ ਲਏ !    ਕਰੋਨਾ: ਭਾਰਤ ਵਿੱਚ ਐਮਰਜੈਂਸੀ ਦੌਰਾਨ ਰੈਮਡੀਸਿਵਿਰ ਦੀ ਵਰਤੋਂ ਨੂੰ ਮਨਜੂਰੀ !    ਭਾਰਤ ਆਰਥਿਕ ਵਿਕਾਸ ਦਰ ਮੁੜ ਹਾਸਲ ਕਰੇਗਾ: ਮੋਦੀ !    ਟਰੰਪ ਨੇ ਦੇਸ਼ ਵਿੱਚ ਫੌਜ ਲਾਉਣ ਦੀ ਚਿਤਾਵਨੀ ਦਿੱਤੀ !    ਦੇਸ਼ ਵਿੱਚ ਦੋ ਲੱਖ ਦੇ ਨੇੜੇ ਪੁੱਜੀ ਕਰੋਨਾ ਮਰੀਜ਼ਾਂ ਦੀ ਗਿਣਤੀ !    ਪੁਲਵਾਮਾ ਵਿੱਚ ਦੋ ਅਤਿਵਾਦੀ ਮਾਰੇ !    ਜਲੰਧਰ ਵਿੱਚ ਕਰੋਨਾ ਵਾਇਰਸ ਦੇ 10 ਮਰੀਜ਼ ਆਏ !    ਕਾਂਗਰਸੀ ਆਗੂ ਦੇ ਇਕਲੌਤੇ ਪੁੱਤ ਨੇ ਖ਼ੁਦਕੁਸ਼ੀ ਕੀਤੀ !    ਚੰਡੀਗੜ੍ਹ : ਕਰੋਨਾ ਪੀੜਤ ਬਜ਼ੁਰਗ ਔਰਤ ਦੀ ਮੌਤ !    

ਭਾਰਤ ਟੀ-20 ਵਿਸ਼ਵ ਕੱਪ ਦੇ ਮਜ਼ਬੂਤ ਦਾਅਵੇਦਾਰਾਂ ’ਚ: ਗਿਲਕ੍ਰਿਸਟ

Posted On November - 7 - 2019

ਮੁੰਬਈ: ਆਸਟਰੇਲੀਆ ਦੇ ਮਹਾਨ ਕ੍ਰਿਕਟਰ ਐਡਮ ਗਿਲਕ੍ਰਿਸਟ ਨੇ ਟੀ-20 ਕ੍ਰਿਕਟ ਨੂੰ ਲਾਟਰੀ ਦੀ ਤਰ੍ਹਾਂ ਦੱਸਦਿਆਂ ਉਸ ਦੇ ਆਪਣੇ ਦੇਸ਼ ਵਿੱਚ ਹੋਣ ਵਾਲੇ ਇਸ ਵੰਨਗੀ ਦੇ ਆਈਸੀਸੀ ਵਿਸ਼ਵ ਕੱਪ ਵਿੱਚ ਭਾਰਤ ਨੂੰ ਮਜ਼ਬੂਤ ਦਾਅਵੇਦਾਰਾਂ ਵਿੱਚ ਸ਼ਾਮਲ ਕੀਤਾ ਹੈ। ਗਿਲਕ੍ਰਿਸਟ ਨੇ ਭਾਰਤ ਤੋਂ ਇਲਾਵਾ ਇੰਗਲੈਂਡ, ਆਸਟਰੇਲੀਆ ਅਤੇ ਨਿਊਜ਼ੀਲੈਂਡ ਨੂੰ ਵੀ ਇਸ ਦੌੜ ’ਚ ਸ਼ਾਮਲ ਦੱਸਿਆ।

-ਪੀਟੀਆਈ


Comments Off on ਭਾਰਤ ਟੀ-20 ਵਿਸ਼ਵ ਕੱਪ ਦੇ ਮਜ਼ਬੂਤ ਦਾਅਵੇਦਾਰਾਂ ’ਚ: ਗਿਲਕ੍ਰਿਸਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.