ਸਿੱਖਿਆ ਦੇ ਅੰਤਰਰਾਸ਼ਟਰੀਕਰਨ ਦਾ ਭਾਵ ਸਿਰਫ ਵਿਦਿਆਰਥੀ ਵਿਦੇਸ਼ ਭੇਜਣਾ ਨਹੀਂ: ਪਟਨਾਇਕ !    ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ !    ਸ਼ਬਦ ਲੰਗਰ ਵਿਚ ‘ਜਗਤ ਗੁਰੂ ਬਾਬਾ’ ਕਿਤਾਬ ਵੰਡੀ !    ਖੱਡ ’ਚ ਕਾਰ ਡਿੱਗਣ ਕਾਰਨ ਦੋ ਹਲਾਕ !    ਦੋ ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣ 12 ਦਸੰਬਰ ਨੂੰ !    ਸਿੱਖਿਆ ਵਿਭਾਗ ਨੇ ਪੱਤਰਕਾਰੀ ਕਰ ਰਹੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਿਕੰਜਾ ਕੱਸਿਆ !    ਕਿੰਗਜ਼ ਇਲੈਵਨ ਪੰਜਾਬ ਨਾਲ ਜੁੜੇਗਾ ਗੌਤਮ !    ਮਿਉਂਸਿਪਲ ਪਾਰਕ ਦੀ ਮਾੜੀ ਹਾਲਤ ਕਾਰਨ ਲੋਕ ਔਖੇ !    ਕਾਂਗਰਸ ਵੱਲੋਂ ਦਿੱਲੀ ਸਰਕਾਰ ’ਤੇ ਘਪਲੇ ਦਾ ਦੋਸ਼ !    ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    

ਭਾਰਤ ਨੂੰ ਵਿਸ਼ਵ ਹਾਕੀ ਕੱਪ-2023 ਦੀ ਮੇਜ਼ਬਾਨੀ ਮਿਲੀ

Posted On November - 9 - 2019

ਲੁਸਾਨੇ, 8 ਨਵੰਬਰ
ਕੌਮਾਂਤਰੀ ਹਾਕੀ ਫੈਡਰੇਸ਼ਨ (ਐੱਫਆਈਐੱਚ) ਨੇ ਅੱਜ ਇਥੇ ਭਾਰਤ ਨੂੰ 2023 ਪੁਰਸ਼ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਚੁਣਿਆ ਹੈ। ਇਸ ਤਰ੍ਹਾਂ ਦੇਸ਼ ਲਗਾਤਾਰ ਦੂਜੀ ਵਾਰ ਇਹ ਟੂਰਨਾਮੈਂਟ ਕਰਵਾਏਗਾ। ਐੱਫਆਈਐੱਚ ਅਨੁਸਾਰ ਪੁਰਸ਼ ਹਾਕੀ ਵਿਸ਼ਵ ਕੱਪ ਭਾਰਤ ਵਿੱਚ 13 ਤੋਂ 29 ਜਨਵਰੀ ਤੱਕ ਖੇਡਿਆ ਜਾਵੇਗਾ। ਐੱਫਆਈਐੱਚ ਦੀ ਸਾਲ ਦੀ ਆਖ਼ਰੀ ਮੀਟਿੰਗ ਅੱਜ ਹੋਈ, ਜਿਸ ਵਿੱਚ ਇਸ ਦੇ ਕਾਰਜਕਾਰੀ ਬੋਰਡ ਨੇ ਫ਼ੈਸਲਾ ਕੀਤਾ ਕਿ ਸਪੇਨ ਅਤੇ ਨੀਦਰਲੈਂਡ ਪਹਿਲੀ ਤੋਂ 22 ਜੁਲਾਈ ਤਕ ਹੋਣ ਵਾਲੇ 2022 ਮਹਿਲਾ ਵਿਸ਼ਵ ਕੱਪ ਦੇ ਸਹਿ-ਮੇਜ਼ਬਾਨ ਹੋਣਗੇ। ਪੁਰਸ਼ ਅਤੇ ਮਹਿਲਾ ਦੋਵਾਂ ਵਿਸ਼ਵ ਕੱਪ ਟੂਰਨਾਮੈਂਟਾਂ ਦੀਆਂ ਥਾਵਾਂ ਦਾ ਐਲਾਨ ਬਾਅਦ ਵਿੱਚ ਮੇਜ਼ਬਾਨ ਦੇਸ਼ਾਂ ਵੱਲੋਂ ਕੀਤਾ ਜਾਵੇਗਾ। ਭਾਰਤ ਇਸ ਤਰ੍ਹਾਂ ਚਾਰ ਪੁਰਸ਼ ਹਾਕੀ ਵਿਸ਼ਵ ਕੱਪ ਕਰਵਾਉਣ ਵਾਲਾ ਪਹਿਲਾ ਦੇਸ਼ ਬਣ ਗਿਆ। -ਪੀਟੀਆਈ


Comments Off on ਭਾਰਤ ਨੂੰ ਵਿਸ਼ਵ ਹਾਕੀ ਕੱਪ-2023 ਦੀ ਮੇਜ਼ਬਾਨੀ ਮਿਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.