ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ !    ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਸਵਾਮੀ ਨੇ ਪੁਰਾਣਾ ਰਿਕਾਰਡ ਕੱਢ ਕਾਂਗਰਸ ’ਤੇ ਨਿਸ਼ਾਨਾ ਸਾਧਿਆ !    ਨਾਗਰਿਕਤਾ ਬਿੱਲ ਦਾ ਡੇਢ ਕਰੋੜ ਲੋਕਾਂ ਨੂੰ ਲਾਭ ਹੋਵੇਗਾ: ਸੰਘ !    ਹਾਈਪਰਲੂਪ ਪ੍ਰਾਜੈਕਟ ਬਾਰੇ ਊਧਵ ਨਾਲ ਮੁਲਾਕਾਤ ਕਰਨਗੇ ਬ੍ਰੈਨਸਨ !    ਵਕੀਲਾਂ ਵੱਲੋਂ ਲਾਹੌਰ ਦੇ ਹਸਪਤਾਲ ’ਚ ਭੰਨਤੋੜ, ਪੰਜ ਮਰੀਜ਼ਾਂ ਦੀ ਮੌਤ !    ਪਾਕਿ ਅਦਾਲਤ ਵੱਲੋਂ ਹਾਫ਼ਿਜ਼ ਸਈਦ ਖ਼ਿਲਾਫ਼ ਦੋਸ਼ ਆਇਦ !    

ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ

Posted On November - 13 - 2019

ਸ੍ਰੀਨਗਰ, 12 ਨਵੰਬਰ
ਜੰਮੂ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਦਹਿਸ਼ਤਗਰਦਾਂ ਵਿਚਾਲੇ ਅੱਜ ਹੋਏ ਮੁਕਾਬਲੇ ਵਿੱਚ ਲਸ਼ਕਰ ਏ ਤੋਇਬਾ ਦਾ ਇਕ ਦਹਿਸ਼ਤਗਰਦ ਮਾਰਿਆ ਗਿਆ ਅਤੇ ਇਕ ਫੌਜੀ ਜਵਾਨ ਜ਼ਖ਼ਮੀ ਹੋ ਗਿਆ। ਪੁਲੀਸ ਅਨੁਸਾਰ ਦਹਿਸ਼ਤਗਰਦ ਦੀ ਪਛਾਣ ਖਾਲਿਦ ਉਰਫ ਜਿਬਰਾਨ ਵਜੋਂ ਹੋਈ ਹੈ। ਜ਼ਖ਼ਮੀ ਜਵਾਨ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।
-ਪੀਟੀਆਈ


Comments Off on ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.