ਗੁੰਮਨਾਮ ਹੋਏ ਸੁਪਰਹਿੱਟ ਗਾਇਕ !    ਲਤਾ ਮੰਗੇਸ਼ਕਰ ਦੀ ਪੰਜਾਬੀ ਸੰਗੀਤ ਨਾਲ ਉਲਫ਼ਤ !    ਵਿਲਾਸ ਦੇ ਖੁਮਾਰ ਨੂੰ ਦਰਸਾਉਂਦੀ ਰੋਕੋਕੋ ਕਲਾ !    ਲੋਕ ਗੀਤਾਂ ਵਿਚ ਸੁਆਲ ਜੁਆਬ !    ਛੋਟਾ ਪਰਦਾ !    ਖ਼ੁਸ਼ੀ ਭਰੀ ਜ਼ਿੰਦਗੀ ਦੀ ਰਾਹ !    ਠੱਗਾਂ ਤੋਂ ਬਚਣ ਦਾ ਸੁਨੇਹਾ ਦਿੰਦੀ ‘ਕਿੱਟੀ ਪਾਰਟੀ’ !    ਅਗਲੇ ਜਨਮ ’ਚ ਜ਼ਰੂਰ ਮਿਲਾਂਗੇ! !    ਰੰਗਕਰਮੀਆਂ ਦਾ ਭਵਨ !    ਕੱਖੋਂ ਹੌਲਾ ਹੋਇਆ ‘ਚੰਨ ਪ੍ਰਦੇਸੀ’ ਦਾ ਗੀਤਕਾਰ !    

ਮੱਧ ਪ੍ਰਦੇਸ਼: ਸਰਕਾਰੀ ਤੀਰਥ ਯਾਤਰਾ ਯੋਜਨਾ ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਵੀ ਸ਼ਾਮਲ

Posted On November - 14 - 2019

ਭੁਪਾਲ: ਮੱਧ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੇ ਹਾਲ ਹੀ ’ਚ ਸ਼ੁਰੂ ਕੀਤੀ ਆਪਣੀ ਤੀਰਥ ਯਾਤਰਾ ਯੋਜਨਾ ਵਿੱਚ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਵੀ ਸ਼ਾਮਲ ਕਰਨ ਦਾ ਫ਼ੈਸਲਾ ਲਿਆ ਹੈ। ਇਸ ਯੋਜਨਾ ਤਹਿਤ ਸੂਬੇ ਦੇ ਲੋਕਾਂ ਲਈ ਧਾਰਮਿਕ ਸਥਾਨਾਂ ਦੀ ਯਾਤਰਾ ਰਾਜ ਸਰਕਾਰ ਵੱਲੋਂ ਸਪਾਂਸਰ ਕੀਤੀ ਜਾਂਦੀ ਹੈ।
ਇਸ ਸਬੰਧੀ ਇਕ ਅਧਿਕਾਰੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਦਰਸ਼ਨ ਸਕੀਮ ’ਚ ਸਿੱਖਾਂ ਦੇ ਪਵਿੱਤਰ ਤੀਰਥ ਸਥਾਨ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਵੀ ਸ਼ਾਮਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
-ਪੀਟੀਆਈ


Comments Off on ਮੱਧ ਪ੍ਰਦੇਸ਼: ਸਰਕਾਰੀ ਤੀਰਥ ਯਾਤਰਾ ਯੋਜਨਾ ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਵੀ ਸ਼ਾਮਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.