ਜੀਕੇ ਵੱਲੋਂ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ !    ਅਧਿਆਪਕ ਦਾ ਸਤਿਕਾਰ ਕਿਵੇਂ ਬਹਾਲ ਹੋਵੇ ? !    ਸਨਮਾਨ ਪੱਤਰ ਬਨਾਮ ਸਨਮਾਨ !    ਡਾਇਬੀਟੀਜ਼ ਦਾ ਵੱਧਦਾ ਖਤਰਾ !    ਜਨੇਤਪੁਰਾ-ਲੀਲਾਂ ਮੇਘ ਸਿੰਘ ਸੜਕ ਦਾ ਕੰਮ ਅੱਧ-ਵਿਚਾਲੇ ਲਟਕਿਆ !    ਨੌਜਵਾਨ ਸੋਚ : ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੇਰੁਜ਼ਗਾਰ ਨੌਜਵਾਨਾਂ ਦੇ ਇਕਜੁੱਟ ਸੰਘਰਸ਼ ਦੀ ਲੋੜ !    ਮੈਕਸੀਕੋ ਤੋਂ ਵਤਨ ਪਰਤਾਏ ਪੰਜਾਬੀ ਤੇ ਪਰਵਾਸ !    ਮੱਧ ਪ੍ਰਦੇਸ਼: ਸਰਕਾਰੀ ਤੀਰਥ ਯਾਤਰਾ ਯੋਜਨਾ ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਵੀ ਸ਼ਾਮਲ !    

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਲਾਈਟ ਐਂਡ ਸਾਊਂਡ ਸ਼ੋਅ ਅੱਜ ਤੋਂ

Posted On November - 7 - 2019

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਨਵੰਬਰ
ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲਾਈਟ ਐਂਡ ਸਾਊਂਡ ਸ਼ੋਅ ‘ਜਗਿ ਚਾਨਣ ਹੋਆ’ ਅਤੇ ਮਲਟੀਮੀਡੀਆ ਪ੍ਰਦਰਸ਼ਨੀ ਭਲਕੇ 7 ਨਵੰਬਰ ਨੂੰ ਰਣਜੀਤ ਐਵੀਨਿਊ ਸਥਿਤ ਪਾਇਟੈਕਸ ਮੈਦਾਨ ਵਿਚ ਸ਼ੁਰੂ ਹੋਵੇਗੀ। ਇਸ ਦਾ ਉਦਘਾਟਨ ਆਊਟਰੀਚ ਬਿਊਰੋ ਅਤੇ ਕਮਿਊਨੀਕੇਸ਼ਨ ਦੇ ਡਾਇਰੈਕਟਰ ਜਨਰਲ ਸਤਯੇਂਦਰ ਪ੍ਰਕਾਸ਼ ਕਰਨਗੇ।
ਇਸ ਸਬੰਧੀ ਜਥੇਬੰਦੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਪ੍ਰੋਗਰਾਮ 12 ਨਵੰਬਰ ਤੱਕ ਚਲੇਗਾ, ਜਿਸ ਵਿਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਹ ਲਾਈਟ ਐਂਡ ਸਾਊਂਡ ਪ੍ਰੋਗਰਾਮ ਰੋਜ਼ਾਨਾ 6 ਤੋਂ 8.30 ਵਜੇ ਚਲੇਗਾ ਜਦੋਂਕਿ ਪ੍ਰਦਰਸ਼ਨੀ ਦਾ ਸਮਾਂ ਸਵੇਰੇ 10 ਤੋਂ ਰਾਤ 9 ਵਜੇ ਤਕ ਹੋਵੇਗਾ। ਇਸ ਸਬੰਧੀ ਦਾਖ਼ਲਾ ਮੁਫ਼ਤ ਹੋਵੇਗਾ।


Comments Off on ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਲਾਈਟ ਐਂਡ ਸਾਊਂਡ ਸ਼ੋਅ ਅੱਜ ਤੋਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.