ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

ਅਤਿਵਾਦੀ ਹਮਲੇ ’ਚ ਨਾਈਜਰ ਦੇ 71 ਫੌਜੀ ਹਲਾਕ

Posted On December - 13 - 2019

ਨਿਆਮੇ: ਪੱਛਮੀ ਅਫਰੀਕਾ ਦੇ ਮੁਲਕ ਨਾਈਜਰ ’ਚ ਹਥਿਆਰਬੰਦ ਅਤਿਵਾਦੀਆਂ ਵੱਲੋਂ ਫੌਜੀ ਕੈਂਪ ’ਤੇ ਕੀਤੇ ਹਮਲੇ ’ਚ 71 ਦੇ ਕਰੀਬ ਫੌਜੀ ਮਾਰੇ ਗਏ। ਰੱਖਿਆ ਮੰਤਰਾਲੇ ਨੇ ਦੱਸਿਆ ਕਿ ਇਹ ਕੈਂਪ ਨਾਈਜਰ ਦੀ ਮਾਲੀ ਨਾਲ ਲੱਗਦੀ ਸਰਹੱਦ ਨੇੜੇ ਸਥਿਤ ਸੀ। ਮੰਤਰਾਲੇ ਨੇ ਦੱਸਿਆ ਕਿ ਸੈਂਕੜੇ ਦੀ ਗਿਣਤੀ ’ਚ ਅਤਿਵਾਦੀਆਂ ਨੇ ਤਿੰਨ ਘੰਟੇ ਤੱਕ ਕੈਂਪ ’ਤੇ ਹਮਲਾ ਜਾਰੀ ਰੱਖਿਆ। ਨਾਈਜੀਰੀਆ ਆਧਾਰਤ ਬੋਕੋ ਹਰਮ ਗਰੁੱਪ ਇਸ ਖੇਤਰ ’ਚ ਸਰਗਰਮ ਹੈ।
-ਆਈਏਐੱਨਐੱਸ


Comments Off on ਅਤਿਵਾਦੀ ਹਮਲੇ ’ਚ ਨਾਈਜਰ ਦੇ 71 ਫੌਜੀ ਹਲਾਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.