ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

ਖ਼ਰਾਬ ਮੌਸਮ ਕਾਰਨ 26 ਉਡਾਣਾਂ ’ਚ ਤਬਦੀਲੀ

Posted On December - 13 - 2019

ਨਵੀਂ ਦਿੱਲੀ: ਤੇਜ ਮੀਂਹ ਤੇ ਹਵਾਵਾਂ ਕਾਰਨ ਇੱਥੋਂ ਦੇ ਇੰਦਰਾ ਗਾਂਧੀ ਹਵਾਈ ਅੱਡੇ 26 ਉਡਾਣਾਂ ਨੂੰ ਇੱਧਰ ਉੱਧਰ ਨੇੜਲੇ ਹਵਾਈ ਅੱਡਿਆਂ ਉੱਤੇ ਬਦਲਣਾ ਪੈ ਗਿਆ। ਏਟੀਸੀ ਅਧਿਕਾਰੀਆਂ ਅਨੁਸਾਰ ਰਾਤ ਗਿਆਰਾਂ ਵਜੇ ਤੱਕ 26 ਉਡਾਣਾਂ ਨੂੰ ਇੱਥੋਂ ਬਦਲਣਾ ਪਿਆ ਹੈ। ਮੀਂਹ ਕਾਰਨ ਹਵਾਈ ਅੱਡੇ ਦਾ ਇੱਕ ਰਨਵੇਅ ਬੰਦ ਕਰਨਾ ਪਿਆ ਹੈ।
-ਪੀਟੀਆਈ


Comments Off on ਖ਼ਰਾਬ ਮੌਸਮ ਕਾਰਨ 26 ਉਡਾਣਾਂ ’ਚ ਤਬਦੀਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.