ਬੌਲੀਵੁੱਡ ਦੇ ਨਵੇਂ ਕਾਮੇਡੀਅਨ !    ਉਮਦਾ ਪੰਜਾਬੀ ਸੰਗੀਤ ਨਿਰਦੇਸ਼ਕ ਸ਼ਿਆਮ ਸੁੰਦਰ !    ਸਿੱਖ ਇਤਿਹਾਸ ਤੇ ਵਿਰਾਸਤ ਦਾ ਚਿੱਤਰਕਾਰ ਤ੍ਰਿਲੋਕ ਸਿੰਘ !    ਪਰਿਵਾਰਕ ਰਿਸ਼ਤਿਆਂ ਦੀ ਫ਼ਿਲਮ !    ਸ਼ਾਇਰੀ ਤੋਂ ਫ਼ਿਲਮਸਾਜ਼ੀ ਤਕ ਅਮਰਦੀਪ ਗਿੱਲ !    ਦੋ ਭਰਾਵਾਂ ਦੀ ਕਹਾਣੀ !    ਛੋਟਾ ਪਰਦਾ !    ਦੋ ਪੈਰ ਘੱਟ ਤੁਰਨਾ...ਜੋਹੈਨਸ ਵਰਮੀਰ !    ਕੁੜੀਆਂ-ਚਿੜੀਆਂ ਤੇ ਸੂਈ ਧਾਗਾ !    ਰੀਝ ਵਾਲਾ ਕੰਮ !    

ਗੁਰਦੁਆਰਾ ਆਦਮਪੁਰ ਪ੍ਰਬੰਧਕ ਕਮੇਟੀ ਦੀ ਚੋਣ

Posted On December - 4 - 2019

ਨਵੀਂ ਪ੍ਰਬੰਧਕ ਕਮੇਟੀ ਦੇ ਚੁਣੇ ਗਏ ਪ੍ਰਧਾਨ ਤੇ ਹੋਰ ਮੈਂਬਰ। -ਫੋਟੋ: ਮਹਿਤਾ

ਪੱਤਰ ਪ੍ਰੇਰਕ
ਆਦਮਪੁਰ ਦੋਆਬਾ, 3 ਦਸੰਬਰ
ਗੁਰਦੁਆਰਾ ਰਾਮਗੜੀਆਂ ਆਦਮਪੁਰ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਸਬੰਧੀ ਇੱਕ ਅਹਿਮ ਮੀਟਿੰਗ ਨਿਰਮਲ ਸਿੰਘ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਮੂਹ ਮੈਂਬਰਾਂ ਨੇ ਹਿੱਸਾ ਲਿਆ। ਚੋਣ ਸਬੰਧੀ ਹੋਈ ਮੀਟਿੰਗ ਦੌਰਾਨ ਹਾਜ਼ਰ ਸਮੂਹ ਮੈਂਬਰਾਂ ਦੀ ਸਰਬਸੰਮਤੀ ਨਾਲ ਕੁਲਵਿੰਦਰ ਸਿੰਘ ਰਾਜਵੰਸ਼ (ਟੋਨੀ) ਨੂੰ ਪ੍ਰਧਾਨ, ਜਸਵਿੰਦਰ ਸਿੰਘ ਵਿਰਦੀ ਸੈਕਟਰੀ, ਹਰਦੇਵ ਸਿੰਘ ਬਾਂਸਲ ਖ਼ਜ਼ਾਨਚੀ, ਉੱਪ ਪ੍ਰਧਾਨ ਰਾਜਿੰਦਰ ਸਿੰਘ ਚੁਣੇ ਗਏ।


Comments Off on ਗੁਰਦੁਆਰਾ ਆਦਮਪੁਰ ਪ੍ਰਬੰਧਕ ਕਮੇਟੀ ਦੀ ਚੋਣ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.